Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਆਬਕਾਰੀ ਐਕਟ ਅਤੇ ਧੋਖਾਧੜੀ ਦੇ ਕੇਸ ਤਹਿਤ 02 ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਕਾਬੂ

ਆਬਕਾਰੀ ਐਕਟ ਅਤੇ ਧੋਖਾਧੜੀ ਦੇ ਕੇਸ ਤਹਿਤ 02 ਦੋਸ਼ੀਆਂ ਨੂੰ ਪੁਲਿਸ ਨੇ ਕੀਤਾ ਕਾਬੂ

ਦਸੂਹਾ 4 ਅਕਤੂਬਰ (ਚੌਧਰੀ) 

 : ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਬਲਵਿੰਦਰ ਸਿੰਘ ਜੌੜਾ ਡੀ.ਐਸ.ਪੀ ਦਸੂਹਾ ਦੀਆ ਹਦਾਇਤਾਂ ਮੁਤਾਬਿਕ ਐਸ.ਆਈ ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਐਸ.ਆਈ ਪਰਮਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਸੁੰਦਰ ਕੁਮਾਰ ਪੁੱਤਰ ਬੂਟਾ ਰਾਮ ਵਾਸੀ ਵਾਰਡ ਨੰਬਰ 11 ਕੈਂਥਾਂ ਦਸੂਹਾ ਧਾਣਾ ਦਸੂਹਾ ਨੂੰ ਕਾਬੂ ਕੀਤਾ ਗਿਆ ਤੇ ਉਸ ਪਾਸੋਂ 20 ਬੋਤਲਾਂ ਸਰਾਬ ਪੰਜਾਬ ਕਲੱਬ ਵਿਸਕੀ ਕੁੱਲ 15000 ML ਸ਼ਰਾਬ ਬ੍ਰਾਮਦ ਕੀਤੀ ਗਈ ਹੈ ਅਤੇ ASI ਮਹਿੰਦਰ ਸਿੰਘ ਵਲੋਂ ਮੁਕੰਦਮਾ ਨੰਬਰ 128 ਮਿਤੀ 2-7-25 भाप 61-1-14 EX Act ਥਾਣਾ ਦਸੂਹਾ ਵਿੱਚ ਲੋੜੀਂਦੇ ਦੋਸ਼ੀ ਸੁੰਦਰ ਕੁਮਾਰ ਪੁੱਤਰ ਬੂਟਾ ਰਾਮ ਵਾਸੀ ਵਾਰਡ ਨੰਬਰ 11 ਕੈਂਥਾਂ ਦਸੂਹਾ ਧਾਣਾ ਦਸੂਹਾ ਨੂੰ ਹਸਬ ਜਾਬਤਾ ਕਾਬੂ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਹਕੇ ਹਿਮਾਂਡ ਹਾਸਿਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ।

ਇਸੇ ਤਰਾਂ ਏ ਐਸ ਆਈ ਮਹਿੰਦਰ ਸਿੰਘ ਨੇ ਧੋਖਾਧੜੀ ਦੇ ਕੇਸ ਦਾ ਦੋਸ਼ੀ ਸੋਨਾ ਸਿੰਘ ਪੁੱਤਰ ਜੀਵਨ ਸਿੰਘ ਵਾਸੀ ਪਿੰਪਲੀ ਤਹਿ. ਲੋਹੀਆਂ ਜਿਲਾ ਜਲੰਧਰ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਹੈ ਜੋ ਮੁਕੱਦਮਾਂ ਬਰ ਦਰਖਾਸਤ ਨੰਬਰ 1544-SSP ਮਿਤੀ 02-08-2022 ਵਲੋਂ ਰਣਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਬਸੋਆ ਦੇ ਬਰ ਖਿਲਾਫ ਸੋਨਾ ਸਿੰਘ ਉਕਤ ਅਤੇ ਸਤਨਾਮ ਸਾਗਰ ਵਾਸੀ ਪਿੰਡੀ ਜਿਲਾ ਤਰਨਤਾਰਨ ਦੇ ਬਾਬਤ ਉਸਦੇ ਲੜਕੇ ਨੂੰ ਵਿਦੇਸ਼ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 11 ਲੱਖ 30 ਹਾਜਰ ਰੁਪਏ ਠੱਗੀ ਮਾਰਨ ਸਬੰਧੀ ਮੁਕੱਦਮਾ ਨੰਬਰ 46 ਮਿਤੀ 16-3-23 ਅ/ਧ 406,420 IPC 24 ਇੰਮੀਗ੍ਰੇਸ਼ਨ ਐਕਟ ਥਾਣਾ ਦਸੂਹਾ ਦਰਜ ਰਜਿਸਟਰ ਕੀਤਾ ਗਿਆ ਸੀ। ਦੋਸ਼ੀ ਸੋਨਾ ਸਿੰਘ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਹੈ ਤੇ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਿਲ ਕਰਕੇ ਡੁੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ।