Prime Punjab Times

Latest news
DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ
ADVERTISEMENT
You are currently viewing 64000 ਕਿਲੋ ਲਾਹਣ ਅਤੇ 45 ਲੀਟਰ ਨਾਜਾਇਜ਼ ਸ਼ਰਾਬ ਕੀਤੀ ਬਰਾਮਦ

64000 ਕਿਲੋ ਲਾਹਣ ਅਤੇ 45 ਲੀਟਰ ਨਾਜਾਇਜ਼ ਸ਼ਰਾਬ ਕੀਤੀ ਬਰਾਮਦ

ਦਸੂਹਾ 22 ਮਾਰਚ (PPT NEWS) 

: ਆਬਕਾਰੀ ਵਿਭਾਗ ਵਲੋਂ ਛਾਪੇਮਾਰੀ ਦੌਰਾਨ 64000 ਕਿਲੋ ਲਾਹਣ ਅਤੇ 45 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।

ਨਜਾਇਜ਼ ਸ਼ਰਾਬ ਦੇ ਮਾੜੇ ਪ੍ਰਭਾਵਾਂ ਨੂੰ ਰੋਕਣ ਅਤੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਡੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਅੱਜ ਸਵੇਰੇ 7:00 ਵਜੇ ਪਿੰਡ ਭੀਖੋਵਾਲ ਅਤੇ ਬੁਧੋਬਰਕਤੂ ਅਤੇ ਟੇਰਕਿਆਣਾ ਆਬਕਾਰੀ ਸਰਕਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਮੰਡ ਖੇਤਰਾਂ ਵਿੱਚ ਇੱਕ ਵਿਸ਼ਾਲ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਕਾਰਵਾਈ ਦੀ ਅਗਵਾਈ ਈਓ ਹੁਸ਼ਿਆਰਪੁਰ 1 & 2 ਨਵਜੋਤ ਭਾਰਤੀ ਅਤੇ ਸੁਖਵਿੰਦਰ ਸਿੰਘ ਨੇ ਕੀਤੀ ਅਤੇ ਈ ਟੀ ਆਈ ਦਸੂਹਾ, ਮੁਕੇਰੀਆਂ ਅਤੇ ਹਰਿਆਣਾ ਲਵਪ੍ਰੀਤ ਸਿੰਘ, ਕੁਲਵੰਤ ਸਿੰਘ ਅਤੇ ਅਨਿਲ ਕੁਮਾਰ ਸਮੇਤ ਐਕਸਾਈਜ਼ ਪੁਲਿਸ ਹੁਸ਼ਿਆਰਪੁਰ ਰੇਂਜ ਵੱਲੋਂ ਕੀਤੀ ਗਈ। ਛੇ ਘੰਟੇ ਤੱਕ ਚੱਲੇ ਇਸ ਵਿਸ਼ਾਲ ਤਲਾਸ਼ੀ ਅਭਿਆਨ ਦੌਰਾਨ ਪਿੰਡ ਭੀਖੋਵਾਲ, ਬੁਧੋਬਰਕਤ ਅਤੇ ਟੇਰਕਿਆਣਾ ਦੇ ਬਿਆਸ ਦਰਿਆ ਦੇ ਨਾਲ ਲੱਗਦੇ ਮੰਡ ਖੇਤਰਾਂ ਦੀ ਤਲਾਸ਼ੀ ਲਈ ਗਈ ਅਤੇ ਹੇਠ ਲਿਖੀਆਂ ਬਰਾਮਦੀਆਂ ਕੀਤੀਆਂ ਗਈਆਂ।

1)  2 ਵਰਕਿੰਗ ਸਟਿਲਸ।

2)  8 ਤਿਰਪਾਲ, ਪਲਾਸਟਿਕ ਪਾਈਪ 8 ਫੁੱਟ।

3)  5 ਡਰੱਮ, 4 ਪਲਾਸਟਿਕ ਦੇ ਡੱਬੇ।

4)  2 ਚਾਂਦੀ ਦੇ ਭਾਂਡੇ, 3 ਯੰਤਰ।

error: copy content is like crime its probhihated