Prime Punjab Times

Latest news
DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ
ADVERTISEMENT
You are currently viewing ਆਬਕਾਰੀ ਵਿਭਾਗ ਨੇ ਛਾਪੇਮਾਰੀ ਦੌਰਾਨ 2200 ਕਿਲੋ ਲਾਹਣ ਅਤੇ 350 ਲੀਟਰ ਨਾਜਾਇਜ਼ ਸ਼ਰਾਬ ਕੀਤੀ ਬਰਾਮਦ

ਆਬਕਾਰੀ ਵਿਭਾਗ ਨੇ ਛਾਪੇਮਾਰੀ ਦੌਰਾਨ 2200 ਕਿਲੋ ਲਾਹਣ ਅਤੇ 350 ਲੀਟਰ ਨਾਜਾਇਜ਼ ਸ਼ਰਾਬ ਕੀਤੀ ਬਰਾਮਦ

ਬਟਾਲਾ (ਅਵਿਨਾਸ਼ ਸ਼ਰਮਾ)

8 ਜੂਨ – ਆਬਕਾਰੀ ਵਿਭਾਗ ਨੇ ਬਿਆਸ ਦਰਿਆ ਦੇ ਨਜ਼ਦੀਕ ਪੈਂਦੇ ਪਿੰਡਾਂ ’ਚੋਂ ਛਾਪੇਮਾਰੀ ਦੌਰਾਨ 2200 ਕਿਲੋ ਲਾਹਣ ਅਤੇ 350 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਈ.ਟੀ.ਓ ਗੌਤਮ ਗੋਬਿੰਦ ਅਤੇ ਈ.ਟੀ.ਓ ਰਜਿੰਦਰ ਤਨਵਰ ਨੇ ਦੱਸਿਆ ਕਿ ਪੰਜਾਬ, ਆਬਕਾਰੀ ਵਿਭਾਗ ਦੇ ਉਚ ਅਧਿਕਾਰੀਆਂ ਅਤੇ ਜ਼ਿਲਾ ਜਿਲ੍ਹਾ ਆਬਕਾਰੀ ਸਹਾਇਕ ਕਮਿਸਨਰ ਰਾਹੁਲ ਭਾਟੀਆ ਦਿਸਾ-ਨਿਰਦੇਸਾਂ ਤਹਿਤ ਆਬਕਾਰੀ ਵਿਭਾਗ ਵੱਲੋਂ ਨਾਜਾਇਜ ਸਰਾਬ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵਿਸੇਸ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਆਬਕਾਰੀ ਵਿਭਾਗ ਵਲੋਂ ਬਿਆਸ ਦਰਿਆ ਦੇ ਨਜ਼ਦੀਕ ਪੈਂਦੇ ਪਿੰਡਾਂ ਜਿਨ੍ਹਾਂ ’ਚ ਮੋਚਪੁਰ, ਕਠਾਣਾ ਆਦਿ ’ਚੋਂ ਛਾਪੇਮਾਰੀ ਦੌਰਾਨ 2200 ਕਿਲੋ ਲਾਹਣ ਅਤੇ 350 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਬਰਾਮਦ ਕੀਤੀ ਗਈ ਲਾਹਣ ਅਤੇ ਸ਼ਰਾਬ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਆਬਕਾਰੀ ਇੰਸ. ਅਜੇ ਕੁਮਾਰ, ਤੇ ਇੰਸ. ਮਨਦੀਪ ਸੈਣੀ ਹਾਜ਼ਰ ਸਨ।

error: copy content is like crime its probhihated