Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing ਆਬਕਾਰੀ ਵਿਭਾਗ ਨੇ ਛਾਪੇਮਾਰੀ ਦੌਰਾਨ 200 ਲੀਟਰ ਨਾਜਾਇਜ਼ ਲਾਹਣ ਕੀਤੀ ਬਰਾਮਦ 

ਆਬਕਾਰੀ ਵਿਭਾਗ ਨੇ ਛਾਪੇਮਾਰੀ ਦੌਰਾਨ 200 ਲੀਟਰ ਨਾਜਾਇਜ਼ ਲਾਹਣ ਕੀਤੀ ਬਰਾਮਦ 

ਬਟਾਲਾ, 30 ਮਈ (ਅਵਿਨਾਸ਼ ਸ਼ਰਮਾ )

: ਆਬਕਾਰੀ ਵਿਭਾਗ ਨੇ ਸਰਕਲ ਬਟਾਲਾ ਅਧੀਨ ਆਉਂਦੇ ਪਿੰਡ ਲਾਧੂ ਭਾਣਾ’ਚੋਂ ਛਾਪੇਮਾਰੀ ਦੌਰਾਨ -ਨਾਜਾਇਜ਼ ਲਾਹਣ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿੰਪਲ ਵਾਈਨ ਗਰੁੱਪ ਦੇ ਜੀ.ਐਮ ਸੁਖਰਾਜ ਗਿੱਲ ਨੇ ਦੱਸਿਆ ਕਿ ਜਿਲ੍ਹਾ ਆਬਕਾਰੀ ਕਮਿਸਨਰ ਅਤੇ ਐਸ.ਐਸ.ਪੀ ਬਟਾਲਾ ਦੇ ਦਿਸਾ-ਨਿਰਦੇਸਾਂ ਤਹਿਤ ਆਬਕਾਰੀ ਵਿਭਾਗ ਵੱਲੋਂ ਨਾਜਾਇਜ ਸਰਾਬ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵਿਸੇਸ ਮੁਹਿੰਮ ਚਲਾਈ ਜਾ ਰਹੀ

ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਐਕਸਾਈਜ ਅਫਸਰ ਦੀ ਅਗਵਾਈ ਹੇਠ ਅਤੇ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਦੇਖ-ਰੇਖ ਹੇਠ ਆਬਕਾਰੀ ਵਿਭਾਗ ਦੀ ਟੀਮ ਵਲੋਂ ਪਿੰਡ ਲਾਧੂ ਭਾਣਾ’ ਚ ਛਾਪੇਮਾਰੀ ਕੀਤੀ ਤੇ 200 ਕਿਲੋ ਗ੍ਰਾਮ ਲਾਹਣ, ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਬਰਾਮਦ ਕੀਤੀ ਗਈ ਲਾਹਣ ਨੂੰ ਇੰਸਪੈਕਟਰ ਗੁਰਬਿੰਦਰ ਸਿੰਘ ਦੀ ਨਿਗਰਾਨੀ ਹੇਠ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਏ.ਐੱਸ.ਆਈ ਅਮਰੀਕ ਸਿੰਘ, ਐਚ.ਸੀ. ਪ੍ਰਿਥਵੀ ਰਾਜ ਅਤੇ‌ ਏ ਟੀ ਸੀ ਸੀ ਮਹੇਸ਼ ਕੁਮਾਰ ਦਵਿੰਦਰ ਸਿੰਘ, ਐਚ.ਸੀ ਆਦਿ ਹਾਜ਼ਰ ਸਨ।

error: copy content is like crime its probhihated