Prime Punjab Times

Latest news
DAV ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤਾਈਕਵਾਂਡੋ 'ਚ ਹਾਸਲ ਕੀਤਾ ਪਹਿਲਾ ਸਥਾਨ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ *SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ...
ADVERTISEMENT
You are currently viewing ਨੇਤਰਦਾਨ ਜਾਗਰੂਕਤਾ ਕੈਂਪ ਦੌਰਾਨ ਪ੍ਰਿੰਸੀਪਲ ਰਜੇਸ਼ ਕੁਮਾਰ ਤੇ ਭਾਈ ਬਰਿੰਦਰ ਸਿੰਘ ਮਸੀਤੀ ਨੇ ਬੱਚਿਆਂ ਨੂੰ ਕੀਤਾ ਜਾਗਰੂਕ 

ਨੇਤਰਦਾਨ ਜਾਗਰੂਕਤਾ ਕੈਂਪ ਦੌਰਾਨ ਪ੍ਰਿੰਸੀਪਲ ਰਜੇਸ਼ ਕੁਮਾਰ ਤੇ ਭਾਈ ਬਰਿੰਦਰ ਸਿੰਘ ਮਸੀਤੀ ਨੇ ਬੱਚਿਆਂ ਨੂੰ ਕੀਤਾ ਜਾਗਰੂਕ 

ਗੜ੍ਹਦੀਵਾਲਾ 02 ਜਨਵਰੀ (ਚੌਧਰੀ )

: ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਟਾਂਡਾ ਵਿਖੇ ਨੇਤਰਦਾਨ ਜਾਗਰੂਕਤਾ ਕੈਂਪ ਲਾਇਆ ਗਿਆ। ਜਿਸ ਵਿੱਚ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਮਨਮੋਹਨ ਸਿੰਘ, ਸਕੱਤਰ ਸਰਦਾਰ ਬਲਜੀਤ ਸਿੰਘ, ਚੇਅਰਮੈਨ ਸਰਦਾਰ ਬਹਾਦਰ ਸਿੰਘ, ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਾਏ ਗਏ ਨੇਤਰਦਾਨ ਕੈਂਪ ਵਿੱਚ ਟਾਂਡਾ ਤੋਂ ਆਈ ਡੋਨਰ ਇਨਚਾਰਜ ਭਾਈ ਬਰਿੰਦਰ ਸਿੰਘ ਮਸੀਤੀ, ਪ੍ਰਿੰਸੀਪਲ ਰਜੇਸ਼ ਕੁਮਾਰ ਨੇ ਅੱਖਾਂ ਦੀ ਮਹੱਤਤਾ, ਸਾਂਭ ਸੰਭਾਲ ਤੇ ਨੇਤਰਦਾਨ ਸਬੰਧੀ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇਤਰਦਾਨ ਸੋਚ ਦਾ ਸੰਚਾਰ ਕਰਨ ਲਈ ਵੱਧ ਤੋਂ ਵੱਧ ਉੱਦਮ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਪ੍ਰਿੰਸੀਪਲ ਰਾਜੇਸ਼ ਕੁਮਾਰ , ਚੰਦਰਕਾਂਤ,ਸੁਖਜਿੰਦਰ ਸਿੰਘ , ਸਤਵਿੰਦਰ ਸਿੰਘ, ਲੋਕੇਸ਼ ਵਸ਼ਿਸ਼ਟ, ਅਮਿਤ ਬਸੀ, ਸੁਖਜੀਤ ਸਿੰਘ , ਨਰਿੰਦਰ ਕੁਮਾਰ, ਬਲਜੀਤ ਕੌਰ, ਕਮਲੇਸ਼ ਕੌਰ, ਅੰਜੂ ਅਰੋੜਾ, ਜਸਵੀਰ ਕੌਰ, ਬੰਦਨਾ ਕੁਮਾਰੀ, ਅਮਰਜੀਤ ਕੌਰ ਆਦਿ ਹਾਜ਼ਰ ਸਨ।