Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ ਨੂੰ ਸਬ ਤਹਿਸੀਲ ਦੇ ਸਮੂਹ ਕਰਮਚਾਰੀਆਂ ਨੇ ਦਿੱਤੀ ਵਿਦਾਇਗੀ ਪਾਰਟੀ

ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ ਨੂੰ ਸਬ ਤਹਿਸੀਲ ਦੇ ਸਮੂਹ ਕਰਮਚਾਰੀਆਂ ਨੇ ਦਿੱਤੀ ਵਿਦਾਇਗੀ ਪਾਰਟੀ

ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ ਨੂੰ ਸਬ ਤਹਿਸੀਲ ਦੇ ਸਮੂਹ ਕਰਮਚਾਰੀਆਂ ਨੇ ਦਿੱਤੀ ਵਿਦਾਇਗੀ ਪਾਰਟੀ
ਗੜ੍ਹਦੀਵਾਲਾ 18 ਜੂਨ (ਚੌਧਰੀ / ਯੋਗੇਸ਼ ਗੁਪਤਾ) : ਬੀਤੇ ਦਿਤੀ ਪੰਜਾਬ ਸਰਕਾਰ ਵਲੋਂ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਸਨ। ਜਿਸ ਵਿੱਚ ਨਾਇਬ ਤਹਿਸੀਲਦਾਰ ਸੁਖਵਿੰਦਰ ਸਿੰਘ ਦਾ ਵੀ ਤਬਾਦਲਾ ਹੋਇਆ ਸੀ। ਉਨ੍ਹਾਂ ਦਾ ਸਬ ਤਹਿਸੀਲ ਗੜ੍ਹਦੀਵਾਲਾ ਤੋਂ ਤਬਾਦਲਾ ਹੋਣ ਤੇ ਸਮੂਹ ਸਬ ਤਹਿਸੀਲ ਦੇ ਸਮੂਹ ਕਰਮਚਾਰੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਸਬ ਤਹਿਸੀਲ ਦੇ ਸਮੂਹ ਕਰਮਚਾਰੀਆਂ ਨੇ ਉਨ੍ਹਾਂ ਵਲੋਂ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਅਮ੍ਰਿਤਪ੍ਰੀਤ ਸਿੰਘ, ਜਸਵਿੰਦਰ ਸਿੰਘ,ਵਰਿੰਦਰ ਕੁਮਾਰ(ਸਾਰੇ ਕਾਨੂੰਨਗੋ) ਤਹਿਸੀਲ ਪ੍ਰਧਾਨ ਮਨਪ੍ਰੀਤ ਸਿੰਘ ਪਟਵਾਰੀ,ਬਲਵੀਰ ਸਿੰਘ,ਭਾਰਤ ਭੂਸ਼ਣ, ਰਜਿੰਦਰ ਕੁਮਾਰ, ਗੁਰਪ੍ਰੀਤ ਕੌਰ, ਚਰਨਜੀਤ ਸਿੰਘ, ਸਤਵਿੰਦਰ ਸਿੰਘ, ਸੁਖਵਿੰਦਰ ਸਿੰਘ (ਸਾਰੇ ਪਟਵਾਰੀ, ਡਿਡ ਰਾਈਟਰ ਮੁਕੇਸ਼ ਪੁਰੀ,ਸਰਬਜੀਤ ਸਿੰਘ ਰਜਿਸਟਰੀ ਕਲਰਕ,ਇਕਬਾਲ ਕੌਰ ਰੀਡਰ, ਰਿਤੂ ਬ੍ਰਿਜ ਆਦਿ ਹਾਜਰ ਸਨ।