Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਅਗਨੀਪਥ ਯੋਜਨਾ ਦੇ ਵਿਰੋਧ ਚ ਕਿਸਾਨਾਂ ਨੇ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਨੂੰ ਸੌਂਪਿਆ ਮੰਗ ਪੱਤਰ 

ਅਗਨੀਪਥ ਯੋਜਨਾ ਦੇ ਵਿਰੋਧ ਚ ਕਿਸਾਨਾਂ ਨੇ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਨੂੰ ਸੌਂਪਿਆ ਮੰਗ ਪੱਤਰ 

ਅਗਨੀਪਥ ਯੋਜਨਾ ਦੇ ਵਿਰੋਧ ਚ ਕਿਸਾਨਾਂ ਨੇ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਨੂੰ ਸੌਂਪਿਆ ਮੰਗ ਪੱਤਰ 

ਗੜ੍ਹਦੀਵਾਲਾ 24 ਜੂਨ (ਚੌਧਰੀ, ਯੋਗੇਸ਼ ਗੁਪਤਾ) : ਕਿਸਾਨ ਮਜ਼ਦੂਰ ਯੂਨੀਅਨ ਗੜ੍ਹਦੀਵਾਲਾ ਤੇ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਲਵਪ੍ਰੀਤ ਸਿੰਘ ਧੂਤ ਨੂੰ ਮੰਗ ਪੱਤਰ ਸੌਂਪਿਆ ਗਿਆ। ਸੈਂਟਰ ਦੀ ਮੋਦੀ ਸਰਕਾਰ ਨੇ ਅਗਨੀਪਥ ਯੋਜਨਾ ਅਨੁਸਾਰ 4 ਸਾਲ ਫੌਜ ਦੀ ਭਰਤੀ ਕਰਨ ਦਾ ਐਲਾਨ ਕੀਤਾ ਹੈ। ਉਸ ਵਿੱਚ ਆਉਣ ਵਾਲੇ ਸਮੇਂ ਵਿੱਚ ਸਾਡੇ ਦੇਸ਼ ਦੇ ਨੌਜਵਾਨਾਂ ਦਾ ਭੱਵਿਖ ਖਤਰੇ ਵਿੱਚ ਹੈ।ਉਹ 21 ਤੋ 23 ਸਾਲ ਦੀ ਉਮਰ ਵਿੱਚ ਰਿਟਾਈਡ ਹੋ ਜਾਣਗੇ। ਉਹਨਾਂ ਦਾ ਆਉਣ ਵਾਲੇ ਸਮੇਂ ਵਿੱਚ ਨੋਜਵਾਨਾਂ ਦੇ ਕਦਮ ਬੇਰੁਜਗਾਰੀ ਅਤੇ ਦੇਸ਼ ਵਿੱਚ ਆਰਜਇਤਾ ਵੱਧੇਗੀ। ਜਿਸ ਕਾਰਨ ਇਸ ਯੋਜਨਾ ਨੂੰ ਲਾਗੂ ਨਾ ਕੀਤਾ ਜਾਵੇ। ਪਹਿਲਾਂ ਯੋਜਨਾ ਵਾਲੀ ਭਾਰਤੀ ਹੀ ਲਾਗੂ ਕੀਤੀ ਜਾਵੇ। ਅਸੀਂ ਅਗਨੀਪਥ ਯੋਜਨਾ ਦਾ ਵਿਰੋਧ ਕਰਦੇ ਹਾਂ ਤੇ ਜੇਕਰ ਇਸ ਨੂੰ ਲਾਗੂ ਗਿਆ ਤਾਂ ਅਸੀਂ ਮੋਦੀ ਸਰਕਾਰ ਦੇ ਖਿਲਾਫ ਵੱਡਾ ਸੰਘਰਸ਼ ਕਰਾਂਗੇ।ਇਸ ਮੌਕੇ ਕਿਸਾਨ ਮਜ਼ਦੂਰ ਯੂਨੀਅਨ ਗੜਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ, ਚੇਅਰਮੈਨ ਕੁਲਵੀਰ ਸਿੰਘ ਸਹੋਤਾ, ਵਾਇਸ ਪ੍ਰਧਾਨ ਰਾਜਵੀਰ ਸਿੰਘ ਰਾਜਾ, ਸਿਮਰਨਜੀਤ ਸਿੰਘ ਸਿੰਮਾ, ਇਕਬਾਲ ਸਿੰਘ, ਰਵੀ ਅਰਗੋਵਾਲ, ਸੋਨੂੰ ਦਾਰਾਪੁਰ, ਛਿੰਦਾ ਦਾਰਾਪੁਰ, ਬੀਤਾ ਜੀਆ ਸਹੋਤਾ, ਨਵੀ ਅਟਵਾਲ, ਹਰਵਿੰਦਰ ਸਮਰਾ, ਹਰਦੀਪ ਸਮਰਾ, ਸੁਖਵਿੰਦਰ ਗੋਂਦਪੁਰ, ਲਖਜੋਤ ਗੋਂਦਪੁਰ,ਜਗਦੀਪ ਸਿੰਘ ਢੱਟ, ਜਸਰਾਜ ਸਿੰਘ ਸਹੋਤਾ, ਲਵਦੀਪ ਸਹੋਤਾ, ਵਿਕਰਮਜੀਤ ਸਿੰਘ, ਕਾਰੀ ਰਾਣਾ, ਅਵਤਾਰ ਸਿੰਘ, ਦਲਜੀਤ ਸਿੰਘ, ਅਵਤਾਰ ਸਿੰਘ ਕਾਲਕੱਟ, ਕਮਲਦੀਪ ਸਿੰਘ, ਮਨਪ੍ਰੀਤ ਸਿੰਘ ਮਨੀ,ਸੁਖਦੇਵ ਸਿੰਘ ਸਮਰਾ,ਅਜਾਇਬ ਸਿੰਘ ਕਾਲਕੱਟ, ਬਲਦੇਵ ਸਿੰਘ ਸਮੇਤ ਹੋਰ ਕਿਸਾਨ ਸਾਥੀ ਹਾਜਰ ਸਨ।