Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਆਈ ਆਈ.ਸੀ ਦੇ ਸਹਿਯੋਗ ਨਾਲ ਇੰਟਰ ਪ੍ਰਨਿਊਸ਼ਿਪ ਦਿਵਸ ਮਨਾਇਆ ਗਿਆ

ਆਈ ਆਈ.ਸੀ ਦੇ ਸਹਿਯੋਗ ਨਾਲ ਇੰਟਰ ਪ੍ਰਨਿਊਸ਼ਿਪ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ 9 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਜੀ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਦੀ ਅਗਵਾਈ ਹੇਠ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਆਈ ਆਈ.ਸੀ ਦੇ ਸਹਿਯੋਗ ਨਾਲ ਇੰਟਰ ਪ੍ਰਨਿਊਸ਼ਿਪ ਦਿਵਸ ਮਨਾਇਆ ਗਿਆ। ਇਸ ਮੌਕੇ ਮੈਡਮ ਰਮਨਦੀਪ ਕੌਰ ਔਜਲਾ (ਲਿਬਾਸ ਬੁਟੀਕ ਗੜਦੀਵਾਲ)ਨੇ ਵਿਦਿਆਰਥੀਆਂ ਨੂੰ ਫੈਸ਼ਨ ਡਿਜ਼ਾਇਨਿੰਗ ਨਾਲ ਸੰਬੰਧਿਤ ਬਿਜ਼ਨਸ ਦੀ ਸ਼ੁਰੂਆਤ ਕਰਨ ਦੇ ਤਰੀਕਿਆਂ ਅਤੇ ਢੰਗਾ ਬਾਰੇ ਵਿਸਥਾਰ ਵਿੱਚ ਦੱਸਿਆ ਇਸ ਦੇ ਨਾਲ ਹੀ ਉਹਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਫੈਸ਼ਨ ਡਿਜ਼ਾਇਨਿੰਗ ਕੋਰਸ ਕਰਨ ਤੋਂ ਬਾਅਦ ਆਪਣਾ ਹੁਨਰ ਅਤੇ ਕਲਾ ਦੁਆਰਾ ਵਿਦਿਆਰਥੀ ਆਪਣੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰ ਸਕਦੇ ਹਨ। ਇਸ ਮੌਕੇ ਫੈਸ਼ਨ ਡਿਜ਼ਾਇਨ ਵਿਭਾਗ ਦੇ ਮੁਖੀ ਮੈਡਮ ਸ਼ਰਨਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਨੇ ਮੈਡਮ ਰਮਨਦੀਪ ਕੌਰ ਨੂੰ ਵਡਮੁੱਲੇ ਵਿਚਾਰ ਸਾਂਝੇ ਕਰਨ ਲਈ ਸਨਮਾਨਿਤ ਕੀਤਾ ਇਸ ਮੌਕੇ ਮੈਡਮ ਨੇਹਾਂ ਡਾਕਟਰ ਕੀਰਤਕਾ ਸ਼ਰਮਾ ਡਾਕਟਰ ਪੰਕਜ ਸ਼ਰਮਾ ਅਤੇ ਵਿਦਿਆਰਥੀ ਹਾਜ਼ਰ ਸਨ।