Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਗੜ੍ਹਦੀਵਾਲਾ ਦੇ ਪਿੰਡ ਫਤਿਹਪੁਰ ਸਕੂਲ ਬੱਸ ਪਲਟਣ ਤੇ….

ਗੜ੍ਹਦੀਵਾਲਾ ਦੇ ਪਿੰਡ ਫਤਿਹਪੁਰ ਸਕੂਲ ਬੱਸ ਪਲਟਣ ਤੇ….

ਗੜ੍ਹਦੀਵਾਲਾ (ਚੌਧਰੀ) 

ਗੜ੍ਹਦੀਵਾਲਾ ਦੇ ਪਿੰਡ ਫਤਿਹਪੁਰ ਸਕੂਲ ਬੱਸ ਪਲਟਣ ਤੇ ਬੱਸ ਡਰਾਈਵਰ ਤੇ ਪੁਲਿਸ ਵਲੋਂ ਮਾਮਲਾ ਦਰਜ 

31 ਅਗਸਤ : ਸਥਾਨਕ ਪੁਲਿਸ ਨੇ ਗੌਰਵ ਕੁਮਾਰ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਫਤਿਹਪੁਰ ਥਾਣਾ ਗੜਦੀਵਾਲਾ ਜਿਲਾ ਹੁਸਿ਼ਆਂਰਪੁਰ ਦੇ ਬਿਆਨਾਂ ਦੇ ਆਧਾਰ ਤੇ ਬੱਸ ਡਰਾਈਵਰ ਨੂੰ ਗਿ੍ਰਫਤਾਰ ਕਰਕੇ ਉਸ ਤੇ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਚ ਗੌਰਵ ਕੁਮਾਰ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਫਤਿਹਪੁਰ ਥਾਣਾ ਗੜਦੀਵਾਲਾ ਜਿਲਾ ਹੁਸਿ਼ਆਂਰਪੁਰ ( ਉਮਰ ਕਰੀਬ 34 ਸਾਲ ) ਉਹ ਮਿਤੀ 30-08 2022 ਨੂੰ ਵਕਤ ਕਰੀਬ 07:30 ਵਜੇ ਸ਼ਾਮ ਨੂੰ ਆਪਣੇ ਪਿੰਡ ਤੋ ਬਾਬਾ ਝਿੰੜਾ ਨੂੰ ਜਾ ਰਿਹਾ ਸੀ ਤਾਂ ਬਸ ਨੰਬਰ ਪੀ.ਬੀ 07 ਯੂ -2070 ਦੇ ਡਰਾਈਵਰ ਰਜਨੀਸ ਕੁਮਾਰ ਪੁੱਤਰ ਜਗਦੀਸ ਕੁਮਾਰ ਵਾਸੀ ਨਰੂੜ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਜੋ ਹਾਰਡਵਰਡ ਇੰਟਰਨੈਸਨਲ ਸਕੂਲ ਦੇ ਬੱਚੇ ਲੈ ਕੇ ਭੰਬੋਵਾਲ ਤੋ ਆ ਰਿਹਾ ਸੀ ਜਿਸ ਵਿੱਚ ਕਰੀਬ 20 / 21 ਛੋਟੇ ਬੱਚੇ ਸਨ ਜਿਸ ਨੇ ਬਸ ਇੱਕ ਦਮ ਸੜਕ ਦੇ ਕੱਚੇ ਪਾਸੇ ਖੱਬੇ ਹੱਥ ਖੇਤਾਂ ਵਿੱਚ ਪਲਟ ਗਈ ਜਿਸ ਤੇ ਮੁੱਕਦਮਾ ਦਰਜ ਕੀਤਾ ਗਿਆ

error: copy content is like crime its probhihated