Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing ਮੋਟਰਸਾਇਕਲ ਅਤੇ ਟਰੱਕ ਦੀ ਭਿਆਨਕ ਟੱਕਰ ‘ਚ ਭੈਣ-ਭਰਾ ਦੀ ਹੋਈ ਮੌ+ਤ

ਮੋਟਰਸਾਇਕਲ ਅਤੇ ਟਰੱਕ ਦੀ ਭਿਆਨਕ ਟੱਕਰ ‘ਚ ਭੈਣ-ਭਰਾ ਦੀ ਹੋਈ ਮੌ+ਤ

ਫਗਵਾੜਾ 5 ਅਕਤੂਬਰ (ਲਾਲੀ )

-ਪਿੰਡ ਖਾਟੀ ਦੇ ਨਜ਼ਦੀਕ ਮੋਟਰਸਾਇਕਲ ਅਤੇ ਟਰੱਕ ਦੀ ਟੱਕਰ ਦੌਰਾਨ ਲੜਕੇ ਤੇ ਲੜਕੀ ਦੀ ਦਰਦਨਾਕ ਮੌਤ ਹੋ ਜਾਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ l ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਹਿਚਾਨ ਗੁਰਪ੍ਰੀਤ ਸਿੰਘ ਸਪੁੱਤਰ ਸੇਵਾ ਸਿੰਘ ਪਿੰਡ ਸੀਕਰੀ( ਤਹਿ.ਫਗਵਾੜਾ) ਅਤੇ ਗੁਰਪ੍ਰੀਤ ਕੌਰ ਸਪੁੱਤਰੀ ਸਤਨਾਮ ਸਿੰਘ ਪਿੰਡ ਬੂਥਗੜ੍ਹ (ਲੁਧਿਆਣਾ )ਵਜੋਂ ਹੋਈ ਹੈ l ਪ੍ਰਾਪਤ ਜਾਣਕਾਰੀ ਅਨੁਸਾਰ ਕੁੱਤੇ ਨੂੰ ਬਚਾਉਂਦੇ ਹੋਏ ਮੋਟਰਸਾਇਕਲ ਖਾਟੀ ਦੇ ਨਜ਼ਦੀਕ ਟਰੱਕ ਦੀ ਚਪੇਟ ਵਿੱਚ ਆ ਗਿਆ , ਜਿਸ ਨਾਲ ਦੋਨਾਂ ਦੀ ਮੌਕੇ ‘ਤੇ ਮੌਤ ਹੋ ਗਈ l ਪ੍ਰਾਪਤ ਜਾਣਕਾਰੀ ਮੁਤਾਬਿਕ ਗੁਰਪ੍ਰੀਤਸਿੰਘ ਨਿਵਾਸੀ ਪਿੰਡ ਸੀਕਰੀ ਆਪਣੇ ਮਾਮੇ ਦੀ ਲੜਕੀ ਗੁਰਪ੍ਰੀਤ ਕੌਰ ਨੂੰ ਲੁਧਿਆਣੇ ਤੋਂ ਪਿੰਡ ਸੀਕਰੀ ਲੈ ਕੇ ਆ ਰਿਹਾ ਸੀ ਤਾਂ ਖਾਟੀ ਦੇ ਨਜਦੀਕ ਕੁੱਤੇ ਨੂੰ ਬਚਾਉਂਦੇ ਹੋਏ ਉਸ ਦਾ ਮੋਟਰਸਾਇਕਲ ਟਰੱਕ ਦੀ ਚਪੇਟ ਵਿੱਚ ਆ ਗਿਆ ਜਿਸ ਨਾਲ ਦੋਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ l

error: copy content is like crime its probhihated