Prime Punjab Times

Latest news
ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ
ADVERTISEMENT
You are currently viewing ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਸ਼ਰੀਰਕ ਸੰਬੰਧ ਬਣਾਉਣ ਤੇ ਇੱਕ ਨੌਜਵਾਨ ਖਿਲਾਫ ਮਾਮਲਾ ਦਰਜ 

ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਸ਼ਰੀਰਕ ਸੰਬੰਧ ਬਣਾਉਣ ਤੇ ਇੱਕ ਨੌਜਵਾਨ ਖਿਲਾਫ ਮਾਮਲਾ ਦਰਜ 

ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਸ਼ਰੀਰਕ ਸੰਬੰਧ ਬਣਾਉਣ ਤੇ ਇੱਕ ਨੌਜਵਾਨ ਖਿਲਾਫ ਮਾਮਲਾ ਦਰਜ 

ਗੜਸ਼ੰਕਰ 21 ਮਈ (ਬਿਊਰੋ) : ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਸ਼ਰੀਰਕ ਸੰਬੰਧ ਬਣਾਉਣ ਤੇ ਇੱਕ ਨੌਜਵਾਨ ਖਿਲਾਫ ਗੜਸ਼ੰਕਰ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਗਨੇਸ਼ ਕੁਮਾਰ ਪੁੱਤਰ ਅਨੰਤ ਰਾਮ ਵਾਸੀ ਬੀਕਾਪੁਰ ਥਾਣਾ ਆਨੰਦਪੁਰ ਸਾਹਿਬ ਜਿਲਾ ਰੂਪਨਗਰ ਵਜੋਂ ਹੋਈ ਹੈ।

ਇੱਕ 20 ਸਾਲਾ ਲੜਕੀ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਉਹ ਬਾਰਵੀ ਕਲਾਸ ਪਾਸ ਹੈਂ ਕਰੀਬ ਦੋ ਢਾਈ ਸਾਲ ਪਹਿਲਾਂ ਫੇਸਬੁੱਕ ਤੇ ਉਸਦੀ ਗਨੇਸ਼ ਕੁਮਾਰ ਨਾਲ ਦੋਸਤੀ ਹੋ ਗਈ ਸੀ ਅਤੇ ਸਾਡੀ ਲਗਾਤਾਰ ਗੱਲ ਹੋ ਰਹੀ ਸੀ ਅਤੇ ਇਸ ਨੇ ਮੈਨੂੰ ਮਿਲਣ ਲਈ ਮਜਬੂਰ ਕੀਤਾ ਤਾਂ ਇਸਨੇ ਮੈਨੂੰ ਫੋਨ ਕਰਕੇ ਗੜਸ਼ੰਕਰ ਬੁਲਾ ਲਿਆ ਤਾਂ ਇੱਕ ਹੋਟਲ ਵਿੱਚ ਕਮਰਾ ਲੈ ਕੇ ਮੇਰੀ ਮਰਜੀ ਦੇ ਖਿਲਾਫ ਮੇਰੇ ਵਾਰ ਵਾਰ ਕਹਿਣ ਤੇ ਧੱਕੇ ਨਾਲ ਸਰੀਰਕ ਸਬੰਧ ਬਣਾਏ ਤੇ ਇਸ ਨੇ ਮੈਨੂੰ ਕਈ ਵਾਰ ਬੁਲਾ ਕੇ ਗੜਸ਼ੰਕਰ ਦੇ ਅਲੱਗ ਅਲੱਗ ਹੋਟਲਾ ਵਿੱਚ ਮੇਰੇ ਨਾਲ ਸਰੀਰਕ ਸਬੰਧ ਬਣਾਏ।ਇਸਨੇ ਮੇਰੇ ਨਾਲ ਵਿਆਹ ਦਾ ਲਾਰਾ ਲਗਾ ਕੇ ਮੇਰਾ ਫੋਨ ਚੁੱਕਣਾ ਬੰਦ ਕਰ ਦਿੱਤਾ ਤੇ ਇਸਨੇ ਮੇਰੇ ਨਾਲ ਧੱਕੇ ਨਾਲ ਸਰੀਰਕ ਸਬੰਧ ਬਣਾ ਕੇ ਮੇਰੀ ਜਿੰਦਗੀ ਤਬਾਹ ਕਰ ਦਿੱਤੀ ।ਲੜਕੀ ਦੇ ਬਿਆਨਾਂ ਦੇ ਆਧਾਰ ਮੁਲਜ਼ਮ ਗਨੇਸ਼ ਕੁਮਾਰ ਦੇ ਖਿਲਾਫ ਧਾਰਾ 376 ਭ / ਦ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।