Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 75 ਸਾਲ ਤੋਂ ਵੱਧ ਉਮਰ ਦੇ ਸ਼ਹਿਰੀਆਂ ਨੂੰ ਦਿੱਤੇ ਜਾ ਰਹੇ ਬਜਟ 2023 ਦੇ ਤੋਹਫ਼ੇ ਦਾ ਸਵਾਗਤ ਕੀਤਾ – ਚੌਧਰੀ ਕੁਮਾਰ ਸੈਣੀ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 75 ਸਾਲ ਤੋਂ ਵੱਧ ਉਮਰ ਦੇ ਸ਼ਹਿਰੀਆਂ ਨੂੰ ਦਿੱਤੇ ਜਾ ਰਹੇ ਬਜਟ 2023 ਦੇ ਤੋਹਫ਼ੇ ਦਾ ਸਵਾਗਤ ਕੀਤਾ – ਚੌਧਰੀ ਕੁਮਾਰ ਸੈਣੀ

ਦਸੂਹਾ (ਚੌਧਰੀ) 

9 ਜਨਵਰੀ : ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸੀਨੀਅਰ ਸਿਟੀਜ਼ਨਜ਼ ਨੂੰ ਸਾਲ 2023 ਦੇ ਬਜਟ ਵਿੱਚ ਜੋ ਤੋਹਫ਼ਾ ਦਿੱਤਾ ਗਿਆ ਹੈ, ਉਸਦਾ ਸੀਨੀਅਰ ਸਿਟੀਜ਼ਨਜ਼ ਵੱਲੋਂ ਸਵਾਗਤ ਕੀਤਾ ਜਾਂਦਾ ਹੈ। ਇਹ ਜਾਣਕਾਰੀ ਦਿੰਦਿਆਂ ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਨੇ ਦੱਸਿਆ ਕਿ ਵਿੱਤ ਮੰਤਰੀ ਵੱਲੋਂ 75 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਸਿਟੀਜ਼ਨਜ਼ ਨੂੰ ਇਨਕਮ ਟੈਕਸ ਭਰਨ ਤੋਂ ਛੂਟ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਜੇਕਰ ਸੀਨੀਅਰ ਸਿਟੀਜ਼ਨਜ਼ ਦੇ ਕੋਲ ਆਮਦਨ ਦੇ ਸਾਧਨ ਦੇ ਤੌਰ ਤੇ ਕੋਈ ਪੈਨਸ਼ਨ ਜਾ ਬੈਂਕਾਂ ਤੋਂ ਆਉਣ ਵਾਲਾ ਵਿਆਜ ਹੀ ਹੈ ਹਨ ਤਾਂ ਉਹਨਾਂ ਨੂੰ ਇਸ ਰਾਹਤ ਦਾ ਫਾਇਦਾ ਹੋਵੇਗਾ। ਉਹਨਾਂ ਅੱਗੇ ਚੱਲ ਕੇ ਦੱਸਿਆ ਕਿ ਨਾਗਪੁਰ ਦੇ ਬੰਬੇ ਹਾਈ ਕੋਰਟ ਵੱਲੋਂ ਰੇਲਵੇ ਬੋਰਡ ਨੂੰ ਕਿਹਾ ਗਿਆ ਹੈ ਕਿ ਜਿਹੜੀਆਂ ਸੁਵਿਧਾਵਾਂ ਕੋਵਿਡ ਦੌਰਾਨ 19 ਮਾਰਚ 2020 ਨੂੰ ਬੰਦ ਕਰ ਦਿੱਤੀਆਂ ਗਈਆਂ ਸਨ, ਉਹਨਾਂ ਰਿਆਤਾਂ ਨੂੰ ਤਿੰਨ ਮਹੀਨੇ ਦੇ ਅੰਦਰ ਅੰਦਰ ਬਹਾਲ ਕਰਨ ਦਾ ਸਵਾਗਤ ਵੀ ਸੀਨੀਅਰ ਸਿਟੀਜ਼ਨਜ਼ ਵੱਲੋਂ ਕੀਤਾ ਜਾ ਰਿਹਾ ਹੈ। ਕੁਮਾਰ ਸੈਣੀ ਨੇ ਦੱਸਿਆ ਕਿ ਇਸ ਸਿਲਸਿਲੇ ਵਿੱਚ ਸੀਨੀਅਰ ਸਿਟੀਜ਼ਨਜ਼ ਦੀ ਮੀਟਿੰਗ 17 ਜਨਵਰੀ 2023 ਨੂੰ ਬੁਲਾਈ ਗਈ ਹੈ ਜਿਸ ਵਿਚ ਇਹਨਾ ਸਾਰੇ ਅਜੰਡਿਆ ਤੇ ਚਰਚਾ ਕੀਤੀ ਜਾਵੇਗੀ।

ਫੋਟੋ : ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।