Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜਰੂਰਤਮੰਦ ਲੜਕੀ ਦੇ ਇਲਾਜ ਲਈ ਫੌਜੀ ਵੀਰਾਂ ਵਲੋਂ 25 ਹਜਾਰ ਰੁਪਏ ਦੀ ਮਾਲੀ ਮਦਦ 

ਜਰੂਰਤਮੰਦ ਲੜਕੀ ਦੇ ਇਲਾਜ ਲਈ ਫੌਜੀ ਵੀਰਾਂ ਵਲੋਂ 25 ਹਜਾਰ ਰੁਪਏ ਦੀ ਮਾਲੀ ਮਦਦ 

ਜਰੂਰਤਮੰਦ ਲੜਕੀ ਦੇ ਇਲਾਜ ਲਈ ਫੌਜੀ ਵੀਰਾਂ ਵਲੋਂ 25 ਹਜਾਰ ਰੁਪਏ ਦੀ ਮਾਲੀ ਮਦਦ 

ਗੜ੍ਹਦੀਵਾਲਾ 6 ਅਪ੍ਰੈਲ (ਚੌਧਰੀ) : ਗੜ੍ਹਦੀਵਾਲਾ ਦੇ ਇੱਕ ਗਰੀਬ ਤੇ ਲੋੜਵੰਦ ਪਰਿਵਾਰ ਦੀ ਲੜਕੀ ਜਿਸ ਦੇ ਗੁਰਦੇ ਕੰਮ ਨਹੀਂ ਕਰ ਰਹੇ ਅਤੇ ਜ਼ੇਰੇ ਇਲਾਜ ਹੈ, ਜਿਸ ਦਾ ਇੱਕ ਦਿਨ ਛੱਡ ਕੇ ਜਲੰਧਰ ਵਿਖੇ ਡਾਇਲਸਿਸ ਹੋ ਰਿਹਾ ਹੈ ਦੀ ਫੌਜੀ ਵੀਰਾਂ ਵੱਲੋਂ ਜੋ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਗੜ੍ਹਦੀਵਾਲਾ ਦੇ ਮੈਂਬਰ ਹਨ ਅਤੇ ਹੋਰ ਸਾਥੀ ਸਾਹਿਬਾਨਾਂ ਵੱਲੋਂ 25000 ਦੀ ਮੱਦਦ ਕੀਤੀ ਗਈ ਹੈ ਅਤੇ ਭਾਰਦਵਾਜ ਮੈਡੀਕਲ ਤੋਂ ਹੋਰ ਵੀ ਲੋੜਵੰਦਾਂ ਨੂੰ ਦਿੱਤੀਆਂ ਗਈਆਂ ਦਵਾਈਆਂ ਦੇ ਬਣੇ ਪੈਸੇ ਵੀ ਫੌਜੀ ਵੀਰ ਜਿੰਦਰ ਤੇ ਗਿੰਦੇ ਵੱਲੋਂ ਦੇ ਦਿੱਤੇ ਗਏ ਹਨ,। ਪਰਮਾਤਮਾ ਸਾਰੇ ਦਾਨੀ ਵੀਰਾਂ ਨੂੰ ਚੰਗੀ ਸਿਹਤ ਤੇ ਖੁਸ਼ੀਆਂ ਬਖਸਿਸ਼ ਕਰਨ ❗