Prime Punjab Times

Latest news
ਖ਼ਾਲਸਾ ਕਾਲਜ ਦੇ ਸਮੂਹ ਸਟਾਫ ਤੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਲੰਟੀਅਰ ਸੇਵਾ ਨਿਭਾਈ 21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ‘ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ  ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕ... ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ... ਤੇਜ਼ ਰਫਤਾਰ ਬੱਸ ਨੇ 3 ਵਾਹਨਾਂ ਨੂੰ ਮਾਰੀ ਟੱਕਰ,ਵਾਹਨਾਂ ਦੇ ਉੱਡੇ ਪਰ+ਖੱਚੇ,6 ਲੋਕ ਗੰਭੀਰ ਜ਼+ਖ+ਮੀ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰ... ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ
ADVERTISEMENT
You are currently viewing FIR..ਨਜਾਇਜ਼ ਸ਼ਰਾਬ ਸਣੇ ਇੱਕ ਵਿਅਕਤੀ ਕਾਬੂ

FIR..ਨਜਾਇਜ਼ ਸ਼ਰਾਬ ਸਣੇ ਇੱਕ ਵਿਅਕਤੀ ਕਾਬੂ

ਗੜ੍ਹਦੀਵਾਲਾ (ਯੋਗੇਸ਼ ਗੁਪਤਾ)

6 ਮਈ : 12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ ਮੁਲਜ਼ਮ ਦੀ ਪਛਾਣ ਪੂਰਨ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਸਰਾਈਂ ਹਾਲ ਵਾਸੀ ਪਿੰਡ ਧੁਰੀਆਂ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

ਪੁਲਿਸ ਐਫ ਆਈ ਆਰ ਅਤੇ ਕ੍ਰਾਈਮ ਡੇਅਰੀ ਮੁਤਾਬਕ ਮੁੱਖ ਸਿਪਾਹੀ ਤਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸਰਹਾਲਾ ਮੋੜ ਮੌਜੂਦ ਸੀ ਤਾਂ ਐਕਸਾਇਜ ਵਿਭਾਗ ਦੇ ਏ.ਐੱਸ.ਆਈ. ਕਿਰਪਾਲ ਸਿੰਘ ਨੰਬਰ 1/22/ਆਈ.ਆਰ.ਬੀ. ਸਮੇਤ ਕਰਮਚਾਰੀਆਂ ਦੇ ਆਏ। ਜਿਸ ਨੇ ਮਨ ਮੁੱਖ ਸਿਪਾਹੀ ਨੂੰ ਦੱਸਿਆ ਕਿ ਪੂਰਨ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਸਰਾਈ ਹਾਲ ਵਾਸੀ ਪਿੰਡ ਧੁਰੀਆ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਨਜਾਇਜ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਜੋ ਹੁਣੇ ਰੇਡ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿੱਚ ਸ਼ਰਾਬ ਬਰਾਮਦ ਹੋ ਸਕਦੀ ਹੈ ਤਾਂ ਪੂਰਨ ਸਿੰਘ ਉਕਤ ਦੇ ਪਿੰਡ ਧੁਰੀਆਂ ਪੁੱਜ ਕੇ ਉਸ ਨੂੰ ਕਾਬੂ ਕੀਤਾ ਜਿਸ ਕੋਲੋਂ 12 ਬੋਤਲਾਂ ਸ਼ਰਾਬ ਮਾਰਕਾ ਪੰਜਾਬ ਕਲੱਬ ਕਿੰਗ ਵਿਸਕੀ ਫਾਰ ਸੇਲ ਇੰਨ ਪੰਜਾਬ ਬਰਾਮਦ ਹੋਈ ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ।

error: copy content is like crime its probhihated