Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪਹਿਲੇ ਦਸਤਾਰ ਸਿਖਲਾਈ ਕੈਂਪ ‘ਚ ਅਰਸ਼ਦੀਪ ਸਿੰਘ ਨੇ ਪਹਿਲਾ,ਗੁਰਜੀਤ ਸਿੰਘ ਨੇ ਦੂਜਾ ਅਤੇ ਜੋਬਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ

ਪਹਿਲੇ ਦਸਤਾਰ ਸਿਖਲਾਈ ਕੈਂਪ ‘ਚ ਅਰਸ਼ਦੀਪ ਸਿੰਘ ਨੇ ਪਹਿਲਾ,ਗੁਰਜੀਤ ਸਿੰਘ ਨੇ ਦੂਜਾ ਅਤੇ ਜੋਬਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ

ਗੜ੍ਹਦੀਵਾਲਾ (ਚੌਧਰੀ) 

15 ਅਕਤੂਬਰ : ਪਹਿਲਾ ਦਸਤਾਰ ਸਿਖਲਾਈ ਕੈਂਪ ਪ੍ਰਧਾਨ ਮਨਜੋਤ ਸਿੰਘ ਦੀ ਅਗਵਾਈ ਦੇ ਵਿੱਚ ਕਰਵਾਇਆ ਗਿਆ। ਇਸ ਕੈਂਪ ਵਿੱਚ 16 ਬੱਚਿਆਂ ਨੇ ਭਾਗ ਲਿਆ ਅਤੇ ਜਿਸ ਦੀ ਸਿਖਲਾਈ ਚਰਨਪ੍ਰੀਤ ਸਿੰਘ ਥੇਦਾਂ ਨੇ ਦਿੱਤੀ। ਦਸਤਾਰ ਦੀ ਸਿਖਲਾਈ ਤੋਂ ਬਾਅਦ ਬੱਚਿਆਂ ਦੇ ਮੁਕਾਬਲੇ ਵੀ ਕਰਵਾਏ ਗਏ। ਜਿਸ ਵਿੱਚ ਪਹਿਲਾ ਸਥਾਨ ਅਰਸ਼ਦੀਪ ਸਿੰਘ, ਗੁਰਜੀਤ ਸਿੰਘ ਨੇ ਦੂਜਾ ਸਥਾਨ ਅਤੇ ਜੋਬਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਤੇ ਬਾਬਾ ਦੀਪ ਸਿੰਘ ਸੇਵਾਦਲ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਜੱਟਾਂ ਤੇ ਸਮੂਹ ਟੀਮ ਤੇ ਪਿੰਡ ਵਾਸੀ ਹਾਜ਼ਰ ਸਨ। ਇਸ ਦੌਰਾਨ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਸਰਪੰਚ ਮਨਜੋਤ ਸਿੰਘ ਸ ਤਲਵੰਡੀ, ਪੰਚ ਹਰਮੇਲ ਸਿੰਘ, ਪੰਚ ਪ੍ਰਦੀਪ ਸਿੰਘ, ਮਨਧੀਰ ਸਿੰਘ, ਅਵਤਾਰ ਸਿੰਘ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ, ਪਰਮਿੰਦਰ ਸਿੰਘ, ਮਨਿੰਦਰ ਸਿੰਘ ਆਦਿ ਹਾਜ਼ਰ ਸਨ।