Prime Punjab Times

Latest news
ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਵੇਂ ਹੁਕਮ ਜਾਰੀ,ਜਾਣੋ ਕਿੰਨਾ ਚੀਜਾਂ ਤੇ ਰਹੇਗੀ ਪਾਬੰਦੀ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਸਰਕਾਰ ਦੇ ਰਵੱਈਏ ਖ਼ਿਲਾਫ਼ ਗੱਜੀ ਸਟੇਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ.. ਪੈਨਸ਼ਨਰਾਂ ਦੀਆਂ ਮੰਗਾਂ ਅਣਡਿੱਠੀਆਂ ਕਰਨ ’ਤੇ ਸਰਕਾਰ ਖ਼ਿਲਾਫ਼ ਤਿੱਖਾ ਰੋਸ,17 ਜੁਲਾਈ ਦੀ ਮੋਹਾਲੀ... ਬਹੇੜਾ ਬਾੜੀ ਖੱਡ ’ਤੇ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਹਾਈ ਲੈਵਲ ਪੁਲ - ਡਾ.ਰਵਜੋਤ ਸਿੰਘ ਸੋਸਾਇਟੀ ਨੇ 123ਵੇਂ ਰਾਸ਼ਣ ਵੰਡ ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ NCC ਦੇ ਕਮਾਂਡਿੰਗ ਅਫ਼ਸਰ ਕਰਨਲ ਲਵਦੀਪ ਸਿੰਘ ਸੈਣੀ ਦਾ ਖ਼ਾਲਸਾ ਕਾਲਜ 'ਚ ਪਹਿਲਾ ਦੌਰਾ KMS ਕਾਲਜ ਦੇ ਬੀ.ਐਸ.ਸੀ.ਆਈ.ਟੀ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ– ਪ੍ਰਿੰਸੀਪਲ ਡਾ.ਮਾਨਵ ਸੈਣੀ
ADVERTISEMENT
You are currently viewing ਪਹਿਲੇ ਵਿਰਸਾ ਸੰਭਾਲ ਗੱਤਕਾ ਕੱਪ” ਸਬੰਧੀ ਪੋਸਟਰ ਜਾਰੀ

ਪਹਿਲੇ ਵਿਰਸਾ ਸੰਭਾਲ ਗੱਤਕਾ ਕੱਪ” ਸਬੰਧੀ ਪੋਸਟਰ ਜਾਰੀ

ਦਸੂਹਾ (ਚੌਧਰੀ) 

25 ਮਈ : ਮੀਰੀ ਪੀਰੀ ਸੇਵਾ ਸੋਸਾਇਟੀ ਬੋਦਲ ਗਰਨਾ ਸਾਹਿਬ ਵੱਲੋਂ 11 ਜੂਨ ਐਤਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ (ਸ਼੍ਰੀ ਅੰਮ੍ਰਿਤਸਰ ਸਾਹਿਬ) ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਹੋਣ ਵਾਲੇ “ਪਹਿਲੇ ਵਿਰਸਾ ਸੰਭਾਲ ਗੱਤਕਾ ਕੱਪ” ਸਬੰਧੀ ਪੋਸਟਰ ਗੁਰਦੁਆਰਾ ਸ਼੍ਰੀ ਗਰਨਾ ਸਾਹਿਬ ਜੀ ਵਿਖੇ ਪਤਵੰਤੇ ਸੱਜਣਾ ਵੱਲੋਂ ਜਾਰੀ ਕੀਤਾ ਗਿਆ |

ਜਾਣਕਾਰੀ ਦਿੰਦੇ ਹੋਏ ਸੋਸਾਇਟੀ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਢੀਂਡਸਾ ਨੇ ਦੱਸਿਆ ਕੇ ਦਸੂਹਾ ਇਲਾਕੇ ਦੀਆਂ ਸੰਗਤਾਂ ਅਤੇ ਬੱਚਿਆਂ ਨੂੰ ਗੱਤਕੇ ਨਾਲ ਜੋੜਨ ਲਈ ਇਹ ਖਾਸ ਉਪਰਾਲਾ ਕੀਤਾ ਜਾ ਰਿਹਾ ਹੈ|ਉਹਨਾਂ ਦੱਸਿਆ ਕੇ ਇਹ ਗੱਤਕਾ ਕੱਪ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ | ਇਸ ਮੌਕੇ ਦਸਤਾਰ ਦੁਮਾਲਾ ਸਜਾਉਣ ਦੇ ਮੁਕਾਬਲੇ ਸਵੇਰੇ 10 ਵਜੇ, ਗੁਰਬਾਣੀ ਕੰਠ ਮੁਕਾਬਲੇ 11 ਵਜੇ, ਗੁਰਬਾਣੀ ਸੰਬੰਧੀ ਲੈਕਚਰ ਮੁਕਾਬਲੇ ਵੀ ਕਰਵਾਏ ਜਾਣਗੇ ਅਤੇ ਗੱਤਕਾ ਮੁਕਾਬਲੇ ਸ਼ਾਮ 6 ਵਜੇ ਸ਼ੁਰੂ ਹੋਣਗੇ |

ਇਸ ਮੌਕੇ ਮੈਨੇਜਰ ਅਵਤਾਰ ਸਿੰਘ ਕੰਗ, ਗੁਰਬਿਕਰਮ ਸਿੰਘ ਬਾਜਵਾ, ਸਰਪੰਚ ਬੀਰਇੰਦਰ ਸਿੰਘ, ਸਾਬਕਾ ਸਰਪੰਚ ਗੁਰਦੀਪ ਕੌਰ,ਅਵਤਾਰ ਸਿੰਘ,ਜਰਨੈਲ ਸਿੰਘ ਨਿਊਜ਼ੀਲੈਂਡ,ਹਰਜਿੰਦਰ ਸਿੰਘ ਪੰਚ,ਸਤਨਾਮ ਸਿੰਘ ਸੱਤਾ,ਕਸ਼ਮੀਰ ਸਿੰਘ ਢਿੱਲੋਂ, ਸਤਨਾਮ ਸਿੰਘ, ਕੁਲਵੀਰ ਸਿੰਘ, ਹਰਮਿੰਦਰ ਸਿੰਘ, ਵਿਜੈਪਾਲ ਸਿੰਘ, ਰਵਿੰਦਰ ਸਿੰਘ ਰਵੀ, ਰਮਨਪ੍ਰੀਤ ਸਿੰਘ ਸ਼ੈਂਟੀ, ਡਾ. ਕੁਲਵਿੰਦਰ ਸਿੰਘ, ਮਨਜਿੰਦਰ ਸਿੰਘ, ਕੁਲਵਿੰਦਰ ਸਿੰਘ, ਪਰਮਿੰਦਰ ਸਿੰਘ, ਕੈਪਟਨ ਸੁਰਜੀਤ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਪਰਮਜੀਤ ਸਿੰਘ ਘੁੰਮਣ, ਜੁਗਰਾਜ ਸਿੰਘ ਚੀਮਾਂ, ਹਰਦੀਪ ਸਿੰਘ ਲੱਕੀ ਆਦਿ ਹਾਜ਼ਿਰ ਰਹੇ |

error: copy content is like crime its probhihated