Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਮਾਛੀਆਂ ਦੇ ਨਜਦੀਕ ਵਾਪਰੇ ਸੜਕ ਹਾਦਸੇ ਚ ਸਕੂਟਰੀ ਸਵਾਰ ਨੌਜਵਾਨ ਗੰਭੀਰ ਜ+ਖ+ਮੀ

ਮਾਛੀਆਂ ਦੇ ਨਜਦੀਕ ਵਾਪਰੇ ਸੜਕ ਹਾਦਸੇ ਚ ਸਕੂਟਰੀ ਸਵਾਰ ਨੌਜਵਾਨ ਗੰਭੀਰ ਜ+ਖ+ਮੀ

ਗੜ੍ਹਦੀਵਾਲਾ (ਚੌਧਰੀ)

: ਦੇਰ ਰਾਤ ਗੜ੍ਹਦੀਵਾਲਾ ਦੇ ਪਿੰਡ ਮਾਛੀਆਂ ਦੇ ਪੈਟਰੋਲ ਪੰਪ ਦੇ ਨਜ਼ਦੀਕ ਇੱਕ ਸੜਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਵਿਚ ਇੱਕ ਸਕੂਟਰੀ ਸਵਾਰ ਨੌਜਵਾਨ ਗੰਭੀਰ ਜਖਮੀ ਹੋਇਆ ਹੈ। ਜਿਸ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਦੇ ਮੁਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਵਲੋਂ ਸੰਸਥਾ ਦੀ ਐਬੁਲੈਂਸ ਵਿੱਚ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਲੈ ਜਾਇਆ ਗਿਆ। ਨੌਜਵਾਨ ਦੀ ਮੌਕੇ ਤੇ ਹਾਲਤ ਗਭੀਰ ਦੱਸੀ ਜਾ ਰਹੀ ਹੈ।

ਮੌਕੇ ਤੇ ਲੋਕਾਂ ਦੇ ਦੱਸਣ ਮੁਤਾਬਕ ਇਹ ਹਾਦਸਾ ਇੱਕ ਟਰੈਕਟਰ ਟਰਾਲੀ ਅਤੇ ਸਕੂਟਰੀ ਵਿਚਕਾਰ ਹੋਇਆ ਦੱਸਿਆ ਹੈ ਤੇ ਟਰੈਕਟਰ ਟਰਾਲੀ ਵਾਲਾ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ ਜੋ ਕਿ ਪੁਲਿਸ ਜਾਂਚ ਦਾ ਵਿਸ਼ਾ ਹੈ। ਇਸ ਹਾਦਸੇ ਵਿਚ ਗੰਭੀਰ ਨੌਜਵਾਨ ਦੀ ਪਹਿਚਾਣ ਨਹੀਂ ਹੋ ਸਕੀ। ਜਿਸ ਦੀ ਸਕੂਟਰੀ ਜੁਪੀਟਰ ਨੂੰ ਪੀ ਬੀ 21 ਐਚ 0914  ਹੈ ਅਤੇ ਜਿਸਦੇ ਅੱਗੇ ਲਵਲੀ ਲਿਖਿਆ ਹੋਇਆ ਹੈ। ।ਖਬਰ ਪੜਨ ਉਪਰੰਤ ਜੇਕਰ ਕਿਸੇ ਨੂੰ ਇਸ ਵਿਅਕਤੀ ਵਾਰੇ ਜਾਣਕਾਰੀ ਪਤਾ ਲੱਗੇ ਤਾਂ ਉਹ ਪਰਿਵਾਰ ਨੂੰ ਇਸ ਘਟਨਾ ਵਾਰੇ ਸੂਚਿਤ ਕਰ ਸਕਦਾ ਹੈ।

error: copy content is like crime its probhihated