Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਦੁਸਹਿਰਾ ਤਿਉਹਾਰ ਦੇ ਮੱਦੇਨਜ਼ਰ ਗੜ੍ਹਦੀਵਾਲਾ ਪੁਲਿਸ ਵਲੋਂ ਕੱਢਿਆ ਫਲੈਗ ਮਾਰਚ 

ਦੁਸਹਿਰਾ ਤਿਉਹਾਰ ਦੇ ਮੱਦੇਨਜ਼ਰ ਗੜ੍ਹਦੀਵਾਲਾ ਪੁਲਿਸ ਵਲੋਂ ਕੱਢਿਆ ਫਲੈਗ ਮਾਰਚ 

ਗੜ੍ਹਦੀਵਾਲਾ (ਯੋਗੇਸ਼ ਗੁਪਤਾ / ਚੌਧਰੀ) 

ਦੁਸਹਿਰਾ ਤਿਉਹਾਰ ਦੇ ਮੱਦੇਨਜ਼ਰ ਗੜ੍ਹਦੀਵਾਲਾ ਪੁਲਿਸ ਵਲੋਂ ਕੱਢਿਆ ਫਲੈਗ ਮਾਰਚ 

4 ਅਕਤੂਬਰ :ਅੱਜ ਦੁਸਹਿਰਾ ਤਿਉਹਾਰ ਦੇ ਮੱਦੇਨਜ਼ਰ ਗੜ੍ਹਦੀਵਾਲਾ ਪੁਲਿਸ ਵਲੋਂ ਥਾਣਾ ਮੁੱਖੀ ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਇਲਾਕੇ ਅਤੇ ਸ਼ਹਿਰ ਅੰਦਰ ਅਮਨ-ਸ਼ਾਤੀ ਬਣਾਈ ਰੱਖਣ ਲਈ ਫਲੈਗ ਕੱਢਿਆ ਗਿਆ।ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਜਿਲ੍ਹਾ ਪੁਲਿਸ ਕਪਤਾਨ ਸੁਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾ ਅਤੇ ਡੀਐਸਪੀ ਟਾਂਡਾ ਕੁਲਵੰਤ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸ਼ਹਿਰ ਤੇ ਇਲਾਕੇ ਅੰਦਰ ਪੂਰੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਇਸ ਤੋਂ ਇਲਾਵਾ ਸ਼ਹਿਰ ਅੰਦਰ ਫਲੈਗ ਮਾਰਚ ਕੱਢਕੇ ਅਮਨ-ਸ਼ਾਤੀ ਬਣਾਈ ਰੱਖਣ ਲਈ ਲੋਕਾਂ ਨੂੰ ਅਪੀਲ ਕੀਤੀ ਗਈ। ਉਨਾਂ ਕਿਹਾ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਸਬ ਇੰਸਪੈਕਟਰ ਸਤਪਾਲ ਸਿੰਘ ਜਲੋਟਾ, ਏ ਐਸ ਆਈ ਮਦਨ ਸਿੰਘ,ਏਐਸਆਈ ਸਰਬਜੀਤ ਸਿੰਘ, ਏ ਐਸ ਆਈ ਬਲਵਿੰਦਰ ਸਿੰਘ,,ਏਐਸਆਈ ਜਸਵੀਰ ਸਿੰਘ, ਮੁਨਸ਼ੀ ਵਿਕਾਸ ਮਹਿਤਾ ਸਮੇਤ ਪੁਲਿਸ ਦੇ ਹੋਰ ਕਰਮਚਾਰੀ ਹਾਜਰ ਸਨ।