Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਘੱਲੂਘਾਰਾ ਦਿਵਸ ਨੂੰ ਲੈ ਕੇ ਕਾਠਗੜ ਪੁਲਿਸ ਨੇ ਕੱਢਿਆ ਫਲੈਗ ਮਾਰਚ

ਘੱਲੂਘਾਰਾ ਦਿਵਸ ਨੂੰ ਲੈ ਕੇ ਕਾਠਗੜ ਪੁਲਿਸ ਨੇ ਕੱਢਿਆ ਫਲੈਗ ਮਾਰਚ

ਘੱਲੂਘਾਰਾ ਦਿਵਸ ਨੂੰ ਲੈ ਕੇ ਕਾਠਗੜ ਪੁਲਿਸ ਨੇ ਕੱਢਿਆ ਫਲੈਗ ਮਾਰਚ

ਕਾਠਗੜ 04 ਜੂਨ (ਜਤਿੰਦਰਪਾਲ ਸਿੰਘ ਕਲੇਰ ) ਐਸਐਸਪੀ ਸੰਦੀਪ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਹੇਠ ਡੀਐਸਪੀ ਤਿਰਲੋਚਨ ਸਿੰਘ ,ਡੀਐਸਪੀ ਸੁਰਿੰਦਰ ਚਾਂਦ ਤੇ ਐਸਐਚਓ ਹਰਕੀਰਤ ਸਿੰਘ ,ਐਸਐਚਓ ਸੁਖਪਾਲ ਸਿੰਘ ਦੀ ਅਗੁਵਾਈ ਵਿੱਚ ਕਾਠਗੜ ਇਲਾਕੇ ਦੇ ਆਸ ਪਾਸ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ |
ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਘੱਲੂਘਾਰਾ ਦਿਵਸ ਮੌਕੇ ਜਨਤਾ ਵਿੱਚ ਸ਼ਾਂਤੀ ਬਣਾਈ ਰੱਖਣ ਦੇ ਲਈ ਪੁਲਿਸ ਹਮੇਸ਼ਾ ਤੱਤਪਰ ਹੈ | ਉਨਾ ਨੇ ਕਿਹਾ ਕਿ ਜੇਕਰ ਤੁਹਾਨੂੰ ਕੋਈ ਸ਼ੱਕੀ ਵਿਆਕਤੀ ਜਾ ਵਸਤੂ ਦਿਖਾਈ ਦਿੰਦੀ ਹੈ ਤਾਂ ਉਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ | ਉਨਾ ਕਿਹਾ ਕਿ ਸ਼ਹਿਰ ਦੇ ਐਟਰੀ ਪੁਆਇੰਟਾ ਤੇ ਹਰ ਆਉਣ ਜਾਣ ਵਾਲੇ ਵਾਹਨ ਤੇ ਨਜਰ ਰੱਖੀ ਜਾ ਰਹੀ ਹੈ | ਨਾਕਾਬੰਦੀ ਕਰਕੇ ਵਾਹਨਾ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ , ਤਾਂ ਕਿ ਕੋਈ ਅਣਸੁਖਾਵੀ ਘਟਨਾ ਨਾ ਘੱਟ ਸਕੇ | ਉਨਾ ਕਿਹਾ ਕਿ ਕਿਸੇ ਵੀ ਸ਼ਰਾਰਤੀ ਤੱਤਵ ਨੂੰ ਬਖਸ਼ਿਆ ਨਹੀ ਜਾਵੇਗਾ | ਉਨਾ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ |
ਫੋਟੋ : ਕਾਠਗੜ ਵਿਖੇ ਫਲੈਗ ਮਾਰਚ ਕੱਢਦੀ ਹੋਈ ਪੁਲਿਸ ਪਾਰਟੀ।