Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਹੜ੍ਹ ਪ੍ਰਭਾਵਿਤ ਇਲਾਕਿਆਂ ਚ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਨਿਭਾਈਆਂ ਜਾ ਰਹੀਆਂ ਹਨ ਨਿੱਘੀਆਂ ਸੇਵਾਵਾਂ

ਹੜ੍ਹ ਪ੍ਰਭਾਵਿਤ ਇਲਾਕਿਆਂ ਚ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਨਿਭਾਈਆਂ ਜਾ ਰਹੀਆਂ ਹਨ ਨਿੱਘੀਆਂ ਸੇਵਾਵਾਂ

ਗੜ੍ਹਦੀਵਾਲਾ (ਚੌਧਰੀ)

3 ਅਗਸਤ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਜਦੋਂ ਤੋਂ ਪੰਜਾਬ ਹੜ੍ਹਾਂ ਦੀ ਮਾਰ ਹੇਠ ਆਇਆ ਹੈ ਉਸ ਦਿਨ ਤੋਂ ਹੀ ਸੰਸਥਾ ਵਲੋਂ ਸੇਵਾਵਾਂ ਕੀਤੀ ਜਾ ਰਹੀਆਂ ਹਨ। ਜਿਸ ਵਿਚ ਸੰਸਥਾ ਵਲੋਂ ਆਪਣੀਆਂ ਵੋਟਾਂ ਰਾਹੀਂ ਲੋਕਾਂ ਨੂੰ ਰੈਸਕਿਊ ਕੀਤਾ ਗਿਆ । ਉਨ੍ਹਾਂ ਲੋਕਾਂ ਤੱਕ ਰਾਸ਼ਣ, ਪਾਣੀ ਅਤੇ ਹੋਰ ਲੋੜੀਂਦੀਆਂ ਵਸਤੂਆਂ ਪਹੁੰਚ ਦੀਆਂ ਕੀਤੀਆਂ ਗਈਆਂ। ਹੁਣ ਪਿਛਲੇ ਕਾਫੀ ਦਿਨਾਂ ਤੋਂ ਸੰਸਥਾ ਵਲੋਂ ਲੋਹੀਆਂ ਦੇ ਪਿੰਡ ਮੁੰਡੀ ਸ਼ਹਿਰੀਆਂ, ਮੁੰਡੀ ਚੌਹਲੀਆਂ, ਲੱਖੂ ਦਾ ਛੰਨਾ, ਮਡਾਲਾ ਛੰਨਾ ਤੇ ਨਲ ਪਿੰਡ ਦੇ ਆਸ-ਪਾਸ ਦੇ ਇਲਾਕਿਆਂ ਵਿਚ ਫੋਗਿੰਗ ਦੀ ਸੇਵਾ ਚੱਲ ਰਹੀ ਹੈ ਤਾਂ ਜੋ ਇਨ੍ਹਾਂ ਹੜ੍ਹਾਂ ਨਾਲ ਹੋਣ ਵਾਲੀਆਂ ਬੀਮਾਰੀਆਂ ਨੂੰ ਕੰਟਰੋਲ ਕੀਤਾ ਜਾ ਸਕੇ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਜਗਜੀਤ ਸਿੰਘ ਜੱਗਾ ਬਾਬਾ ਕਪੂਰਥਲਾ, ਜਸਵਿੰਦਰ ਸਿੰਘ, ਦਮਨਪ੍ਰੀਤ ਸਿੰਘ ਤੋਂ ਇਲਾਵਾ ਆਸਪਾਸ ਦੇ ਪਿੰਡਾਂ ਦੀ ਸੰਗਤਾ ਹਾਜਰ ਸਨ।