Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing ਕਾਂਗਰਸ ਨੂੰ ਲੱਗਾ ਝਟਕਾ, ਜਲੰਧਰ ਤੋਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ

ਕਾਂਗਰਸ ਨੂੰ ਲੱਗਾ ਝਟਕਾ, ਜਲੰਧਰ ਤੋਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ

ਫਗਵਾੜਾ (PPT NEWS : ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਰਿੰਕੂ ਨੂੰ ਫਗਵਾੜਾ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਿਲ ਕੀਤਾ। ਇਸ ਸਬੰਧੀ ਵਿਧਾਇਕ ਰਿੰਕੂ ਨੂੰ ਪਾਰਟੀ ਵਲੋਂ ਐਮ ਪੀ ਤੇ ਚੋਣ ਲੜਾਉਣ ਦੀਆਂ ਚਰਚਾਵਾਂ ਵੀ ਚੱਲ ਰਹੀ ਹਨ।

ਜਿਕਰਯੋਗ ਹੈ ਕਿ ਦੂਜੇ ਪਾਸੇ ਕਾਂਗਰਸ ਹਾਈਕਮਾਨ ਵਲੋਂ ਵੱਡਾ ਐਕਸ਼ਨ ਲੈਂਦਿਆਂ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਨੇਤਾ ਮੌਕੇ ਤੇ ਹਾਜਰ ਸਨ।

 

error: copy content is like crime its probhihated