Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਲਾਵਾਰਿਸ ਹਾਲਤ ਵਿੱਚ ਮਿਲੀ ਨਵਜੰਮੀ ਬੱਚੀ

ਲਾਵਾਰਿਸ ਹਾਲਤ ਵਿੱਚ ਮਿਲੀ ਨਵਜੰਮੀ ਬੱਚੀ

ਹੁਸ਼ਿਆਰਪੁਰ, 9 ਮਾਰਚ (ਪ੍ਰਾਈਮ ਪੰਜਾਬ ਟਾਈਮਜ) 

ਬੱਚੀ ਬਾਰੇ ਜਾਣਕਾਰੀ ਦੇਣ ਲਈ ਦਫ਼ਤਰ ਬਾਲ ਭਲਾਈ ਕਮੇਟੀ ਹੁਸ਼ਿਆਰਪੁਰ ਵਿਖੇ ਕੀਤਾ ਜਾ ਸਕਦਾ ਹੈ ਸੰਪਰਕ

: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਥਾਣਾ ਚੱਬੇਵਾਲ ਦੀ ਪੁਲਿਸ ਵਲੋਂ ਬਾਲ ਭਲਾਈ ਕਮੇਟੀ, ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਦੇ ਸਨਮੁੱਖ ਇਕ ਨਵ-ਜੰਮੀ ਲਾਵਾਰਿਸ ਬੱਚੀ ਨੂੰ ਪੇਸ਼ ਕੀਤਾ ਗਿਆ ਸੀ ਜੋ ਕਿ ਪਿੰਡ ਪਰਸੋਤਾ ਥਾਣਾ ਚੱਬੇਵਾਲ ਤੋਂ 8 ਮਾਰਚ 2026 ਨੂੰ ਲਾਵਾਰਿਸ ਹਾਲਤ ਵਿਚ ਪ੍ਰਾਪਤ ਹੋਈ ਸੀ। ਇਸ ਸਬੰਧੀ ਥਾਣਾ ਚੱਬੇਵਾਲ ਵਿਚ ਰਪਟ ਨੰਬਰ 28 ਮਿਤੀ 8 ਮਾਰਚ 2026 ਵੀ ਦਰਜ ਕੀਤੀ ਗਈ ਹੈ। ਇਸ ਬੱਚੀ ਬਾਰੇ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਜਾਣਕਾਰੀ ਹੋਵੇ ਤਾਂ ਉਹ ਦਫ਼ਤਰ ਬਾਲ ਭਲਾਈ ਕਮੇਟੀ ਹੁਸ਼ਿਆਰਪੁਰ ਵਿਖੇ ਸੰਪਰਕ ਕਰ ਸਕਦਾ ਹੈ।