Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਿਵਲ ਹਸਪਤਾਲ ਸੜੋਆ ਵਿਖੇ ਮੁਫ਼ਤ ਮੈਡੀਕਲ ਕੈਂਪ ਕੱਲ੍ਹ

ਸਿਵਲ ਹਸਪਤਾਲ ਸੜੋਆ ਵਿਖੇ ਮੁਫ਼ਤ ਮੈਡੀਕਲ ਕੈਂਪ ਕੱਲ੍ਹ

ਸਿਵਲ ਹਸਪਤਾਲ ਸੜੋਆ ਵਿਖੇ ਮੁਫ਼ਤ ਮੈਡੀਕਲ ਕੈਂਪ ਕੱਲ੍ਹ

ਸੜੋਆ, 28 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਇਲਾਕੇ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਨੋਰਥ ਨਾਲ ਸਿਵਲ ਹਸਪਤਾਲ ਸੜੋਆ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ 29 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 8 ਵਜੇ ਤੋਂ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਚੌਧਰੀ ਪਵਨ ਕੁਮਾਰ ਰੀਠੂ ਸੀਨੀਅਰ ਆਗੂ ‘ਆਪ’ ਬਲਾਚੌਰ ਨੇ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਸੰਤੋਸ਼ ਕਟਾਰੀਆ ਹਲਕਾ ਵਿਧਾਇਕ ਕਰਨਗੇ | ਇਸ ਕੈਂਪ ਵਿਚ ਡਾ. ਜਤਿੰਦਰ ਕੁਮਾਰ ਚਮੜੀ ਰੋਗਾਂ ਦੇ ਮਾਹਿਰ, ਡਾ.ਰੇਨੂੰ ਮਿੱਤਲ ਅੱਖਾਂ ਦੇ ਰੋਗਾਂ ਦੇ ਮਾਹਿਰ, ਡਾ.ਅਵਤਾਰ ਸਿੰਘ ਡੈਂਟਲ ਸਰਜਨ, ਰਜਿੰਦਰ ਸਿੰਘ ਔਪਥੈਲਮਿਕ ਅਫ਼ਸਰ, ਅਤੇ ਹੋਰ ਡਾਕਟਰਾਂ ਦੀ ਟੀਮ ਲੋੜਵੰਦ ਮਰੀਜ਼ਾਂ ਦਾ ਡਾਕਟਰੀ ਮੁਆਇਨਾ ਕਰੇਗੀ |