Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸੁਤੰਤਰਤਾ ਸੰਗਰਾਮੀਆਂ ਦੀ ਯਾਦ ‘ਚ ਸਰਕਾਰ ਵਲੋਂ ਚਲਾਈ ਗਈ ਯੋਜਨਾ ਮੇਰੀ ਮਿੱਟੀ ਮੇਰਾ ਦੇਸ਼ ਤਹਿਤ ਬਲਾਕ ਪੱਧਰੀ ਸਮਾਗਮ ਕਰਵਾਇਆ

ਸੁਤੰਤਰਤਾ ਸੰਗਰਾਮੀਆਂ ਦੀ ਯਾਦ ‘ਚ ਸਰਕਾਰ ਵਲੋਂ ਚਲਾਈ ਗਈ ਯੋਜਨਾ ਮੇਰੀ ਮਿੱਟੀ ਮੇਰਾ ਦੇਸ਼ ਤਹਿਤ ਬਲਾਕ ਪੱਧਰੀ ਸਮਾਗਮ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

11 ਅਕਤੂਬਰ : ਅੱਜ ਦਾ ਪ੍ਰੋਗਰਾਮ ਭੂੰਗਾ ਬਲਾਕ ਵਲੋਂ ਸੁਤੰਤਰਤਾ ਸੰਗਰਾਮੀਆਂ ਦੀ ਯਾਦ ਵਿੱਚ ਸਰਕਾਰ ਵਲੋਂ ਚਲਾਈ ਗਈ ਯੋਜਨਾ  ਮੇਰੀ ਮਿੱਟੀ ਮੇਰਾ ਦੇਸ਼ ਤਹਿਤ ਬਲਾਕ ਪੱਧਰੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਭੂੰਗਾ ਬਲਾਕ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਿੰਡਾਂ ਦੇ ਸਰਪੰਚਾਂ ਨੇ ਆਪਣੇ ਆਪਣੇ ਪਿੰਡ ਦੀ ਮਿੱਟੀ ਲੈ ਕੇ ਭੂੰਗਾ ਬਲਾਕ ਪੁਹੰਚੇ ਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਭੂੰਗਾ ਬਲਾਕ ਦੇ ਬੀ.ਡੀ.ਪੀ.ਓ ਸੁਖਵਿੰਦਰ ਸਿੰਘ ਨੇ ਸਨਮਾਨਿਤ ਕੀਤਾ ਗਿਆ। ਇਸ ਮੋਕੇ ਸੁਤੰਤਰਤਾ ਸੰਗਰਾਮੀਆਂ ਦੀ ਜੱਥੇਬੰਦੀ ਦੇ ਸੀਨੀਅਰ ਪ੍ਰਧਾਨ ਅਵਤਾਰ ਸਿੰਘ, ਪ੍ਰਧਾਨ ਹਰਦੀਪ ਸਿੰਘ ਸਮਰਾ, ਸਰਪੰਚ ਕੁਲਦੀਪ ਸਿੰਘਮ ਦਲਜੀਤ ਸਿੰਘ ਬਾਠ, ਗੁਰਜਿੰਦਰ ਸਿੰਘ ਬਾਹਗਾ, ਮਨਜੀਤ ਸਿੰਘ ਅਭੋਵਾਲ, ਡਾਕਟਰ ਜਸਪਾਲ ਸਿੰਘ, ਜਰਨੈਲ ਸਿੰਘ, ਕਸ਼ਮੀਰ ਸਿੰਘ ਚੋਹਕਾ, ਗਿਆਨੀ ਮਲਕੀਤ ਸਿੰਘ ਆਦਿ ਹਾਜ਼ਰ ਸਨ।