Prime Punjab Times

Latest news
KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..  
ADVERTISEMENT
You are currently viewing ਰੱਖੜੀ ਦੇ ਤਿਉਹਾਰ ’ਤੇ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ…..

ਰੱਖੜੀ ਦੇ ਤਿਉਹਾਰ ’ਤੇ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ…..

ਹੁਸ਼ਿਆਰਪੁਰ(ਬਿਊਰੋ) 

ਰੱਖੜੀ ਦੇ ਤਿਉਹਾਰ ’ਤੇ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ

10 ਅਗਸਤ : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 11 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ ਅਤੇ ਜ਼ਿਲ੍ਹਾ ਵਾਸੀ ਇਸ ਦਿਨ ਉਪਰੋਕਤ ਸਮੇਂ ’ਤੇ ਸੇਵਾ ਕੇਂਦਰ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਬਿਨ੍ਹਾਂ ਕਿਸੇ ਡਿਊਟੀ ਰੋਸਟਰ ਦੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣ।

error: copy content is like crime its probhihated