Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing 5 ਰੋਜ਼ਾ ਮੱਛੀ ਪਾਲਣ ਟਰੇਨਿੰਗ ਕੈਂਪ 18 ਤੋਂ

5 ਰੋਜ਼ਾ ਮੱਛੀ ਪਾਲਣ ਟਰੇਨਿੰਗ ਕੈਂਪ 18 ਤੋਂ

5 ਰੋਜ਼ਾ ਮੱਛੀ ਪਾਲਣ ਟਰੇਨਿੰਗ ਕੈਂਪ 18 ਤੋਂ

ਹੁਸ਼ਿਆਰਪੁਰ, 13 ਅਪ੍ਰੈਲ(ਬਿਊਰੋ) : ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਸ੍ਰੀ ਜਸਵੀਰ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ 5 ਰੋਜ਼ਾ ਮੱਛੀ ਪਾਲਣ ਟਰੇਨਿੰਗ ਕੈਂਪ 18 ਅਪ੍ਰੈਲ ਤੋਂ 22 ਅਪ੍ਰੈਲ ਤੱਕ ਸਰਕਾਰੀ ਮੱਛੀ ਪੂੰਗ ਫਾਰਮ ਹਰਿਆਣਾ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਉਨ੍ਹਾਂ ਦੇ ਮੋਬਾਇਲ ਨੰਬਰ 98143-32088 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਟਰੇਨਿੰਗ ਕੈਂਪ ਦੌਰਾਨ ਮੱਛੀ ਪਾਲਣ ਧੰਦੇ ਦੀ ਮੁਢਲੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

error: copy content is like crime its probhihated