Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜਗਤ ਪੰਜਾਬੀ ਸਭਾ ਕਨੇਡਾ ਵਲੋਂ ਸਿਰਮੌਰ ਸਖਸ਼ੀਅਤ ਭਾਈ ਬਰਿੰਦਰ ਸਿੰਘ ਮਸੀਤੀ ਦਾ ਸਨਮਾਨ 

ਜਗਤ ਪੰਜਾਬੀ ਸਭਾ ਕਨੇਡਾ ਵਲੋਂ ਸਿਰਮੌਰ ਸਖਸ਼ੀਅਤ ਭਾਈ ਬਰਿੰਦਰ ਸਿੰਘ ਮਸੀਤੀ ਦਾ ਸਨਮਾਨ 

ਟਾਂਡਾ / ਦਸੂਹਾ (ਚੌਧਰੀ) 

7 ਫਰਵਰੀ : ਜਗਤ ਪੰਜਾਬੀ ਸਭਾ ਕਨੇਡਾ ਵੱਲੋ ਹੁਸ਼ਿਆਰਪੁਰ ਜਿਲੇ ਦੀਆਂ ਸਿਰਮੌਰ ਸਖਸ਼ੀਅਤਾਂ ਦਾ ਸਨਮਾਨ ਸਮਾਰੋਹ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ ਵਿਖੇ ਕਰਵਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਐਸ ਜੀ ਪੀ ਸੀ ਸ਼੍ਰੀ ਅੰਮ੍ਰਿਤਸਰ ਸਾਹਿਬ ਸਨ। ਸੰਸਥਾ ਦੇ ਚੇਅਰਮੈਨ ਸ ਅਜੈਬ ਸਿੰਘ,ਪ੍ਰਧਾਨ ਸ ਸਰਦੂਲ ਸਿੰਘ ਅਤੇ ਮੈਡਮ ਕਿਰਨਪ੍ਰੀਤ ਕੌਰ ਧਾਮੀ ਜੀ ਨੇ ਆਈਆਂ ਹੋਈਆਂ ਸਖ਼ਸ਼ੀਅਤਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ।ਸਮਗਾਮ ਵਿੱਚ ਬਾਬਾ ਨਰਿੰਦਰ ਸਿੰਘ ਜੱਸਲ ਸ਼ਿਵ ਨਾਮਦੇਵ ਆਪਣਾ ਘਰ ਵਾਲੇ , ਭਾਈ ਬਰਿੰਦਰ ਸਿੰਘ ਮਸੀਤੀ ਇੰਚਾਰਜ ਨੇਤਰਦਾਨ ਸੰਸਥਾ ਟਾਂਡਾ , ਸਟਾਰ ਕੱਪਲ ਡੋਨਰ ਬਹਾਦਰ ਸਿੰਘ ਸਿੱਧੂ – ਜਤਿੰਦਰ ਕੌਰ ਸਿੱਧੂ, ਸ ਹਰਜਿੰਦਰ ਸਿੰਘ ਹਰਗੜ੍ਹੀਆ ਜੀ ਅਤੇ ਹੋਰ ਵੀ ਵੱਖ ਵੱਖ ਖੇਤਰਾਂ ਵਿੱਚ ਕਾਰਜ ਕਰਨ ਵਾਲੀਆਂ ਜ਼ਿਲੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।