Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਗੜ੍ਹਦੀਵਾਲਾ ‘ਚ ਦਿਨ ਦਿਹਾੜੇ ਵਾਪਰੀ ਵੱਡੀ ਘਟਨਾ, ਨੌਜਵਾਨ ਮੈਡੀਕਲ ਸਟੋਰ ਚੋਂ 50 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਹੋਇਆ ਰਫੂਚੱਕਰ 

ਗੜ੍ਹਦੀਵਾਲਾ ‘ਚ ਦਿਨ ਦਿਹਾੜੇ ਵਾਪਰੀ ਵੱਡੀ ਘਟਨਾ, ਨੌਜਵਾਨ ਮੈਡੀਕਲ ਸਟੋਰ ਚੋਂ 50 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਹੋਇਆ ਰਫੂਚੱਕਰ 

ਗੜ੍ਹਦੀਵਾਲਾ 5 ਜਨਵਰੀ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ )

: ਗੜ੍ਹਦੀਵਾਲਾ ‘ਚ ਦਿਨ ਦਿਹਾੜੇ ਮੈਡੀਕਲ ਸਟੋਰ ਤੇ ਇੱਕ ਅਣਪਛਾਤੇ ਨੌਜਵਾਨ ਵਲੋਂ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।ਇਸ ਵਾਰਦਾਤ ਦੀ ਸਾਰੀ ਘਟਨਾ ਦੁਕਾਨ ਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।

ਘਟਨਾ ਦੀ ਦੇਖੋ ਪੂਰੀ ਵੀਡੀਓ 

ਇਸ ਸਬੰਧੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀਆਂ ਦੁਕਾਨਾਂ ਵਿਚ ਸਥਿਤ ਸ਼੍ਰੀ ਸਿੱਧ ਮੈਡੀਕਲ ਸਟੋਰ ਦੇ ਮਾਲਿਕ ਵਿਰੇਂਦਰ ਨਾਥ ਤ੍ਰਿਵੇਦੀ ਨੇ ਗੜ੍ਹਦੀਵਾਲਾ ਪੁਲਿਸ ਨੂੰ ਲਿਖਤੀ ਸ਼ਿਕਾਇਤ ਵਿਚ ਕਿਹਾ ਕਿ ਮੈਂ ਲਗਭਗ ਦੁਪਿਹਰ 12.25 ਵਜੇ ਬਾਥਰੂਮ ਕਰਨ ਲਈ ਦੁਕਾਨ ਤੋਂ ਬਾਹਰ ਗਿਆ ਸੀ ਤੇ ਵਾਪਸ ਆ ਕੇ ਦਵਾਈਆਂ ਦੀ ਪੇਮੈਂਟ ਕਰਨ ਲੱਗਾ ਤਾਂ ਗੱਲੇ ਵਿਚ ਪੈਸੇ ਨਹੀਂ ਸਨ। ਜਦੋਂ ਸੀਸੀਟੀਵੀ ਫੁਟੇਜ ਨੂੰ ਚੈਕ ਕੀਤਾ ਤਾਂ ਪਤਾ ਚੱਲਿਆ ਕਿ ਇੱਕ ਅਣਪਛਾਤੇ ਨੌਜਵਾਨ ਨੇ ਪੈਸੇ ਚੋਰੀ ਕੀਤੇ ਹਨ ਜੋ 50 ਹਜਾਰ ਰੁਪਏ ਤੋਂ ਵੱਧ ਸਨ। ਸੂਚਨਾ ਮਿਲਦੇ ਹੀ ਗੜ੍ਹਦੀਵਾਲਾ ਪੁਲਿਸ ਜਾਂਚ ਵਿੱਚ ਜੁੱਟ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਗੜ੍ਹਦੀਵਾਲਾ ਪੁਲਿਸ ਇਸ ਨੌਜਵਾਨ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕਰ ਪਾਉਂਦੀ ਹੈ ਕਿ ਨਹੀਂ।