Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਗੜ੍ਹਦੀਵਾਲਾ ਦੇ ਪਿੰਡ ਸਰਹਾਲਾ ਵਿਖੇ ਵਿਅਕਤੀ ਦੀ ਗਲੀ ਸੜੀ ਮਿਲੀ ਲਾ+ਸ਼

ਗੜ੍ਹਦੀਵਾਲਾ ਦੇ ਪਿੰਡ ਸਰਹਾਲਾ ਵਿਖੇ ਵਿਅਕਤੀ ਦੀ ਗਲੀ ਸੜੀ ਮਿਲੀ ਲਾ+ਸ਼

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ /ਪ੍ਰਦੀਪ ਕੁਮਾਰ )

8 ਜੂਨ : ਗੜ੍ਹਦੀਵਾਲਾ ਦੇ ਪਿੰਡ ਸਰਹਾਲਾ ਵਿਖੇ ਇੱਕ ਗਲੀ ਸੜੀ ਲਾ+ਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਦੀਆਂ ਔਰਤਾਂ ਜਦੋਂ ਖੇਤਾਂ ਘਾਹ ਤੇ ਬਾਲਣ ਲੈਣ ਗਈਆਂ ਤਾਂ ਉਨ੍ਹਾਂ ਬੰਜਰ ਬਾਗ ‘ਚ ਇੱਕ ਗਲੀ ਲਾਸ਼ ਪਈ ਦੇਖੀ ਤੇ ਤੁਰੰਤ ਪਿੰਡ ਦੇ ਮੋਹਤਬਰ ਵਿਅਕਤੀਆਂ ਨੂੰ ਦੱਸਿਆ ਅਤੇ ਉਨ੍ਹਾਂ ਨੇ ਗੜ੍ਹਦੀਵਾਲਾ ਪੁਲਿਸ ਨੂੰ ਸੂਚਿਤ ਕੀਤਾ। ਮਿਲੀ ਜਾਣਕਾਰੀ ਅਨੁਸਾਰ ਏ ਐਸ ਆਈ ਸਰਬਜੀਤ ਸਿੰਘ ਨੇ ਮੌਕੇ ਤੇ ਪਹੁੰਚਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਲਾ+ਸ਼ ਇੰਨੀ ਖਰਾਬ ਹੋ ਗਈ ਕਿ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਹੋਰ ਜਾਣਕਾਰੀ ਮਿਲਣ ਤੇ ਆਪ ਸਭ ਨਾਲ ਸਾਂਝੀ ਕੀਤੀ ਜਾਵੇਗੀ।