Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਗੜ੍ਹਦੀਵਾਲਾ..KRK DAV ਸਕੂਲ ਦੇ ਡਰਾਇੰਗ ਅਧਿਆਪਕ ਗੁਲਜ਼ਾਰ ਸਿੰਘ ਨੂੰ ਸੇਵਾਮੁਕਤੀ ’ਤੇ ਵਿਦਾਇਗੀ ਪਾਰਟੀ ਦਿੱਤੀ ਗਈ

ਗੜ੍ਹਦੀਵਾਲਾ..KRK DAV ਸਕੂਲ ਦੇ ਡਰਾਇੰਗ ਅਧਿਆਪਕ ਗੁਲਜ਼ਾਰ ਸਿੰਘ ਨੂੰ ਸੇਵਾਮੁਕਤੀ ’ਤੇ ਵਿਦਾਇਗੀ ਪਾਰਟੀ ਦਿੱਤੀ ਗਈ

ਗੜ੍ਹਦੀਵਾਲਾ : (ਚੌਧਰੀ,ਯੋਗੇਸ਼ ਗੁਪਤਾ) ਸਥਾਨਕ ਕੇਆਰਕੇ ਡੀ ਏ ਵੀ ਸੀਨੀਅਰ ਸੰਕੈਡਰੀ ਸਕੂਲ ਗੜਦੀਵਾਲਾ ਵਿਖੇ ਬਤੋਰ ਡਰਾਇੰਗ ਟੀਚਰ ਸੇਵਾ ਨਿਭਾ ਰਹੇ ਗੁਲਜ਼ਾਰ ਸਿੰਘ 29 ਸਾਲ ਦੀ ਸ਼ਾਨਦਾਰ ਸੇਵਾ ਕਰਨ ਉਪਰੰਤ ਨੌਕਰੀ ਤੋਂ ਸੇਵਾਮੁਕਤ ਹੋ ਗਏ । ਸੇਵਾਮੁਕਤੀ ਦੇ ਮੌਕੇ ਤੇ ਪ੍ਰਬੰਧਕ ਕਮੇਟੀ ਅਤੇ ਸਟਾਫ ਵਲੋਂ ਇਕ ਵਿਦਾਈ ਸਮਾਰੋਹ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਕਮੇਟੀ ਮੈਂਬਰ ਦੀਪਕ ਜੈਨ ਨੇ ਉਨ੍ਹਾਂ ਦੀ ਸੇਵਾ ਦੀ ਪ੍ਰਸੰਸਾ ਕਰਦੇ ਹੋਏ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ । ਪਿੰਸੀਪਲ ਕੇਐਨ ਸ਼ਰਮਾ ਨੇ ਇਸ ਮੌਕੇ ਤੇ ਬੋਲਦੇ ਹੋਏ ਕਿਹਾ ਕਿ ਗੁਲਜ਼ਾਰ ਸਿੰਘ ਦੁਆਰਾ ਇਮਾਨਦਾਰੀ ਨਾਲ ਨਿਭਾਈ ਸੇਵਾ ਹਮੇਸ਼ਾ ਯਾਦ ਰੱਖੀ ਜਾਵੇਗੀ ਅਤੇ ਉਹਨਾਂ ਦੀ ਪੈਨਸ਼ਨ ਦਾ ਕੇਸ ਜਲਦੀ ਹੀ ਤਿਆਰ ਕਰਕੇ ਸਰਕਾਰ ਨੂੰ ਭੇਜਿਆ ਜਾਵੇਗਾ ਤਾਂ ਕਿ ਜਲਦੀ ਹੀ ਉਨ੍ਹਾਂ ਦੀ ਪੈਨਸ਼ਨ ਲਾਗੂ ਹੋ ਸਕੇ । ਇਸ ਮੌਕੇ ਤੇ ਸਟਾਫ ਵਲੋਂ ਉਹਨਾਂ ਨੰ ਯਾਦਗਾਰੀ ਚਿੰਨ ਅਤੇ ਸ਼ਾਲ ਦੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਤਰਸੇਮ ਸਿੰਘ, ਪਵਨ ਕੁਮਾਰ, ਸੁਨੀਲ ਦੱਤ, ਅਸ਼ੋਕ ਕੁਮਾਰ, ਰਜਨੀ ਬਾਲਾ ,ਰਣਜੋਧ ਸਿੰਘ, ਗਗਨ ਕਮਾਰ ,ਪ੍ਰਿਆ ਸ਼ਰਮਾ,ਪਰਮਜੀਤ ਕੌਰ, ਕਮਲੇਸ਼ ਕੁਮਾਰੀ , ਮਨਕੀਰਨ ਕੌਰ ,ਹਰਮਨਪ੍ਰੀਤ ਕੌਰ, ਪੂਜਾ, ਹਰਮਿੰਦਰ ਕੌਰ ਰਜਨੀ ਬਾਲਾ ਸੁਖਵਿੰਦਰ ਕੌਰ ਸਹਿਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ ।