Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਗੜ੍ਹਦੀਵਾਲਾ ਧਰਨੇ ਤੇ ਬੈਠੇ ਕਿਸਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ, ਆਵਾਜਾਈ ਹੋਈ ਬਹਾਲ

ਗੜ੍ਹਦੀਵਾਲਾ ਧਰਨੇ ਤੇ ਬੈਠੇ ਕਿਸਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ, ਆਵਾਜਾਈ ਹੋਈ ਬਹਾਲ

ਗੜ੍ਹਦੀਵਾਲਾ (ਚੌਧਰੀ /ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ )

🌑 ਦਸੂਹਾ ਹੁਸ਼ਿਆਰਪੁਰ ਹਾਈਵੇ ਤੇ ਆਵਾਜਾਈ ਹੋਈ ਬਹਾਲ

13 ਜੂਨ : ਅੱਜ ਗੜ੍ਹਦੀਵਾਲਾ ਵਿਖੇ ਕਿਸਾਨਾਂ ਵਲੋਂ ਗੰਨਾ ਸ਼ੰਘਰਸ਼ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਡੱਫਰ ਦੀ ਅਗਵਾਈ ਹੇਠ ਦਸੂਹਾ ਹੁਸ਼ਿਆਰਪੁਰ ਹਾਈਵੇ ਨੂੰ ਜਾਮ ਕੀਤਾ ਗਿਆ ਸੀ। ਇਹ ਧਰਨਾ ਸਵੇਰੇ 9. 30 ਵਜੇ ਤੋਂ 11. 55 ਤੱਕ ਲੱਗਾ ਰਿਹਾ ਤਾਜਾ ਜਾਣਕਾਰੀ ਅਨੁਸਾਰ ਧਰਨੇ ਤੇ ਬੈਠੇ ਕਿਸਾਨਾਂ ਕੋਲ ਭਾਰੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਪਹੁੰਚੇ। ਜਿਨ੍ਹਾਂ ਨੇ ਧਰਨੇ ਤੇ ਬੈਠੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਅਤੇ ਠੱਪ ਆਵਾਜਾਈ ਨੂੰ ਬਹਾਲ ਕਰ ਦਿੱਤਾ ਗਿਆ ਹੈ।

ਹਿਰਾਸਤ ਵਿਚ ਪ੍ਰਧਾਨ ਸੁਖਪਾਲ ਸਿੰਘ ਡੱਫਰ, ਅਮਰਜੀਤ ਮਾਹਲ, ਦਵਿੰਦਰ ਸਿੰਘ ਚੋਹਕਾ, ਹਰਜੀਤ ਸਿੰਘ ਮਿਰਜਾਪੁਰ,ਤਰਲੋਚਨ ਸਿੰਘ ਰਮਦਾਸਪੁਰ, ਹਰਵਿੰਦਰ ਥੇਂਦਾ, ਮਲਕੀਤ ਕਾਲਾ, ਉਂਕਾਰ ਸਿੰਘ, ਨਿਰਮਲ ਸਿੰਘ, ਮਹਿੰਦਰ ਸਿੰਘ ਸਮੇਤ ਹੋਰ ਕਿਸਾਨ ਸ਼ਾਮਲ ਸਨ।