Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕਨੇਡਾ ਭੇਜਣ ਦੇ ਨਾਂ ਤੇ 8 ਲੱਖ 65 ਹਜਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਇੱਕ ਵਿਅਕਤੀ ਤੇ ਮਾਮਲਾ ਦਰਜ 

ਕਨੇਡਾ ਭੇਜਣ ਦੇ ਨਾਂ ਤੇ 8 ਲੱਖ 65 ਹਜਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਇੱਕ ਵਿਅਕਤੀ ਤੇ ਮਾਮਲਾ ਦਰਜ 

ਕਨੇਡਾ ਭੇਜਣ ਦੇ ਨਾਂ ਤੇ 8 ਲੱਖ 65 ਹਜਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਇੱਕ ਵਿਅਕਤੀ ਤੇ ਮਾਮਲਾ ਦਰਜ 

ਗੜ੍ਹਦੀਵਾਲਾ 11 ਮਈ (ਬਿਊਰੋ) : ਗੜ੍ਹਦੀਵਾਲਾ ਪੁਲਿਸ ਨੇ ਕਨੇਡਾ ਭੇਜਣ ਦੇ ਨਾਂ ਤੇ 8 ਲੱਖ 65 ਹਜਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਇੱਕ ਵਿਅਕਤੀ ਤੇ ਮਾਮਲਾ ਦਰਜ ਕੀਤਾ ਹੈ। ਦੋਸ਼ੀ ਦੀ ਪਛਾਣ ਮੇਜਰ ਸਿੰਘ ਪੁੱਤਰ ਮਹਿੰਗਾ ਸਿੰਘ ਵਾਸੀ ਤਲਵੰਡੀ ਸੱਲਾਂ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਇਹ ਮੁਕੱਦਮਾ ਦਰਖਾਸਤ ਨੰਬਰ 805-ਐਸ.ਐਸ.ਪੀ ਮਿਤੀ 24 03-2021 ਵੱਲੋਂ ਜਸਵੀਰ ਕੌਰ ਪਤਨੀ ਅਮਰੀਕ ਸਿੰਘ ਵਾਸੀ ਖੁਰਦਾਂ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ( ਉਮਰ ਕਰੀਬ 58 ਸਾਲ) ਦੀ ਬਾਅਦ ਇੰਨਕੁਆਰੀ ਉਪ ਕਪਤਾਨ ਪੁਲਿਸ ਅਪਰਾਧ ਅਤੇ ਸਾਇਬਰ ਕਰਾਇਮ ਹੁਸ਼ਿਆਰਪੁਰ ਵੱਲੋਂ ਕਰਨ ਤੇ ਬਰਖਿਲਾਫ ਮੇਜਰ ਸਿੰਘ ਪੁੱਤਰ ਮਹਿੰਗਾ ਸਿੰਘ ਵਾਸੀ ਤਲਵੰਡੀ ਸੱਲਾਂ ਥਾਣਾ ਟਾਂਡਾ ਜਿਲਾ ਹੁਸ਼ਿਆਰਪੁਰ ਨੇ ਸ਼ਿਕਾਇਤ ਕਰਤਾ ਦੇ ਲੜਕੇ ਹਰਗੋਪਾਲ ਸਿੰਘ ਪੁੱਤਰ ਅਮਰੀਕ ਸਿੰਘ ਨੂੰ ਵਿਦੇਸ਼ ਤੁਰਕੀ ਰਾਹੀਂ ਕਨੇਡਾ ਭੇਜਣ ਲਈ 8.65,000/-ਰੁਪਏ ਦਿੱਤੇ ਸਨ। ਇਹ ਰਕਮ ਲੈਣ ਤੋਂ ਬਾਅਦ ਇਸਨੇ ਮੇਰੇ ਲੜਕੇ ਨੂੰ ਤੁਰਕੀ ਰੱਖ ਕੇ ਕਨੇਡਾ ਨਹੀਂ ਭੇਜਿਆ ਅਤੇ ਨਾ ਹੀ ਪੈਸੇ ਵਾਪਿਸ ਕਰਨ ਅਤੇ ਇਕਰਾਰਨਾਮਾ ਕਰਕੇ ਮੁਕਰਨ ਗਿਆ। ਜਿਸ ਤੇ ਰਾਹੀ ਹੁਕਮ ਨੰਬਰ 783-ਪੀ ਸੀ ਮਿਤੀ 09-05-2022 ਨਾਲ ਦਰਖਾਸਤ ਸਮੇਤ ਇੰਨਕੁਆਰੀ ਥਾਣਾ ਮੋਸੂਲ ਹੋਣ ਤੇ  ਮੇਜਰ ਸਿੰਘ ਖਿਲਾਫ ਧਾਰਾ 420,120 ਭ/ਦ 13 ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ 2014 ਅਧੀਨ ਮਾਮਲਾ ਦਰਜ ਕੀਤਾ ਹੈ।

ਮੁੱਕਦਮਾ ਦਰਜ ਕੀਤਾ ਗਿਆ।