Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਗੜ੍ਹਦੀਵਾਲਾ : 22500 ਐਮ ਐਲ ਨਜਾਇਜ਼ ਸ਼ਰਾਬ ਸਮੇਤ ਇੱਕ ਪੁਲਿਸ ਅੜਿੱਕੇ

ਗੜ੍ਹਦੀਵਾਲਾ : 22500 ਐਮ ਐਲ ਨਜਾਇਜ਼ ਸ਼ਰਾਬ ਸਮੇਤ ਇੱਕ ਪੁਲਿਸ ਅੜਿੱਕੇ

ਗੜ੍ਹਦੀਵਾਲਾ (ਯੋਗੇਸ਼ ਗੁਪਤਾ)

23 ਦਸੰਬਰ : 22500 ਐਮ ਐਲ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਏ.ਐਸ.ਆਈ. ਬਲਵੀਰ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਨਾਲ ਗਸਤ ਦੇ ਸਬੰਧ ਵਿੱਚ ਟੀ ਪੁਆਇੰਟ ਪਿੰਡ ਅਬਾਲਾ ਜੱਟਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਨੀਲ ਪੁੱਤਰ ਸਤਨਾਮ ਸਿੰਘ ਵਾਸੀ ਜੌਹਲਾਂ ਥਾਣਾ ਗੜਦੀਵਾਲਾ ਜੋ ਕਿ ਨਜਾਇਜ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਜਿਸ ਪਾਸ ਕਾਫੀ ਗ੍ਰਾਹਕਾਂ ਦਾ ਆਉਣਾ ਜਾਣਾ ਹੈ ਅਗਰ ਹੁਣੇ ਹੀ ਰੇਡ ਕੀਤਾ ਜਾਵੇ ਤਾਂ ਭਾਰੀ ਮਾਤਰਾ ਵਿੱਚ ਨਜਾਈਜ਼ ਸਰਾਬ ਬਰਾਮਦ ਹੋ ਸਕਦੀ ਹੈ। ਜਿਸ ਤੇ ਮਨ ਏ.ਐਸ.ਆਈ. ਨੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਦੱਸੀ ਜਗ੍ਹਾ ਤੇ ਰੇਡ ਕੀਤਾ ਤਾਂ ਇੱਕ ਵਿਆਕਤੀ ਕੈਨੀ ਪਲਾਸਟਿਕ ਕੋਲ ਖੜਾ ਸੀ। ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਸੁਨੀਲ ਕੁਮਾਰ ਪੁੱਤਰ ਸਤਨਾਮ ਸਿੰਘ ਵਾਸੀ ਜੌਹਲਾਂ ਥਾਣਾ ਗੜਦੀਵਾਲਾ ਦੱਸਿਆ। ਜਿਸ ਦੇ ਕਬਜਾ ਵਿੱਚ 22500 ਐਮ.ਐਲ ਸਰਾਬ ਨਜਾਇਜ ਬਰਾਮਦ ਹੋਣ ਤੋਂ ਮੁੱਕਦਮਾ ਦਰਜ ਕੀਤਾ ਗਿਆ।