Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਗੜ੍ਹਦੀਵਾਲਾ ਇਲਾਕੇ ਦੇ ਇੱਕ ਹੋਰ ਪਿੰਡ ਚ ਸਰਬਸੰਮਤੀ ਨਾਲ ਬਣੀ ਪੰਚਾਇਤ

ਗੜ੍ਹਦੀਵਾਲਾ ਇਲਾਕੇ ਦੇ ਇੱਕ ਹੋਰ ਪਿੰਡ ਚ ਸਰਬਸੰਮਤੀ ਨਾਲ ਬਣੀ ਪੰਚਾਇਤ

 ਗੜ੍ਹਦੀਵਾਲਾ 6 ਅਕਤੂਬਰ (ਚੌਧਰੀ)
: ਇੱਥੋਂ ਦੇ ਪਿੰਡ ਰਾਮ ਟਟਵਾਲੀ ਬਲਾਕ ਭੁੰਗਾ ਤਹਿਸੀਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪਿੰਡ ਦੇ ਪਤਵੰਤੇ ਸੱਜਣਾਂ ਦੀ ਰਹਿਨੁਮਾਈ ਹੇਠ ਨੰਬਰਦਾਰ ਕਿਸ਼ੋਰੀ ਲਾਲ ਸਰਬਸੰਮਤੀ ਨਾਲ ਸਰਪੰਚ ਚੁਣੇ ਗਏ। ਪਿਛਲੀ ਟਰਮ ਵੀ ਇਸ ਪਿੰਡ ਵਿੱਚ ਸਰਬ ਸੰਮਤੀ ਨਾਲ ਪੰਚਾਇਤ ਬਣੀ ਸੀ ।ਅੱਜ ਉਹਨਾਂ ਦੇ ਨਾਲ ਪੰਚ ਵਿਨੋਦ ਕੁਮਾਰ,ਪੰਚ ਗੁਰਨਾਮ ਸਿੰਘ, ਪੰਚ ਗੁਰਮੀਤ ਕੌਰ, ਪੰਚ ਰਜੇਸ਼ ਕੁਮਾਰ,ਪੰਚ ਰੀਨਾ ਦੇਵੀ ਸਰਬਸੰਮਤੀ ਇਹਨਾਂ ਪੰਚ ਚੁਣੇ ਗਏ। ਇਸ ਮੌਕੇ ਨਵਨਿਯੁਕਤ ਸਰਪੰਚ ਕਿਸ਼ੋਰੀ ਲਾਲ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਿੰਡ ਦੇ ਵਿਕਾਸ ਲਈ ਦਿਨ-ਰਾਤ ਇਕ ਕਰਨਗੇ। ਉਹਨਾਂ ਦੇ ਨਾਲ ਪ੍ਰਭਾਤ ਚੰਦ, ਜਗਦੇਵ ਪਰਮਾਰ, ਕੁਲਦੀਪ ਸਿੰਘ, ਕੈਪਟਨ ਬਲਦੇਵ ਸਿੰਘ, ਅਮਰੀਕ ਸਿੰਘ, ਨਸੀਬ ਚੰਦ, ਹਰਨਾਮ ਦਾਸ, ਸੁਰਿੰਦਰ ਸਿੰਘ, ਰਾਜਕੁਮਾਰ ,ਕਾਂਤਾ ਦੇਵੀ, ਰਾਖੀ ਪਰਮਾਰ ਸੰਧਿਆ ਦੇਵੀ ,ਅਰੁਣ ਕੁਮਾਰ, ਰਾਜ ਕੁਮਾਰ ਆਦਿ ਪਿੰਡ ਵਾਸੀ ਉਨਾਂ ਦੇ ਨਾਲ ਸਨ ।