Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਗੜ੍ਹਦੀਵਾਲਾ ਵਿਖੇ ਰਜਿਸ਼ਟ੍ਰੇਸ਼ਨ ਜਾਗਰੂਕਤਾ ਕੈਂਪ

ਗੜ੍ਹਦੀਵਾਲਾ ਵਿਖੇ ਰਜਿਸ਼ਟ੍ਰੇਸ਼ਨ ਜਾਗਰੂਕਤਾ ਕੈਂਪ

ਗੜ੍ਹਦੀਵਾਲਾ (ਚੌਧਰੀ) 

13 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਅੱਜ ਮਿੱਤੀ 13 ਮਾਰਚ, 2023 ਨੂੰ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ, ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੁੰ ਵੋਟਰ ਕਾਰਡ ਬਣਾਉੁਣ ਲਈ ਜਾਗਰੂਕਤਾ ਦੇ ਮਕਸਦ ਨਾਲ ਇੱਕ ਵਿਸੇਸ਼ ਕੈਂਪ ਦਾ ਆਯੋਜਨ ਕੀਤਾ ਗਿਆ।ਭਾਰਤ ਦੇ ਚੌਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐੱਸ.ਡੀ.ਐੱਮ. ਕਮ ਚੌਣ ਅਫ਼ਸਰ ਹਲਕਾ ਉੜਮੁੜ- 41 ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲਜ ਵਿਖੇ 18 ਤੋਂ 22 ਸਾਲ ਦੇ ਵੋਟਰਾਂ ਦੀ ਰਜਿਸ਼ਟ੍ਰੇਸ਼ਨ ਨੁੰ ਉਤਸ਼ਾਹਿਤ ਕਰਨ ਵਾਸਤੇ ਨੋਡਲ ਅਫ਼ਸਰ ਪ੍ਰੋ. ਦਵਿੰਦਰ ਕੁਮਾਰ ਵਲੋਂ ਕੈਂਪ ਲਗਾਇਆ ਗਿਆ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ, ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।