Prime Punjab Times

Latest news
FBI ਦੇ ਨਿਸ਼ਾਨੇ 'ਤੇ SHO ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਲਾਈਨ ਹਾਜ਼ਰ,ਡੀਆਈਜੀ ਨੇ ਤੱਥ ਖੋਜ ਜਾਂਚ ਦੇ ਦਿੱਤੇ ਹੁਕਮ KMS ਕਾਲਜ ਦੇ ਬੀ.ਸੀ.ਏ ਛੇਵੇਂ ਸਮੈਸਟਰ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ ਡਾ.ਮਾਨਵ... ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ 'ਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਵਾਗਤ ਸਮਾਰੋਹ ਦਾ ਆਯੋਜਨ DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ
ADVERTISEMENT
You are currently viewing ਗੜ੍ਹਦੀਵਾਲਾ : ਹਵੇਲੀ ਤੋਂ ਸਾਮਾਨ ਚੋਰੀ ਕਰਨ ਤੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ 

ਗੜ੍ਹਦੀਵਾਲਾ : ਹਵੇਲੀ ਤੋਂ ਸਾਮਾਨ ਚੋਰੀ ਕਰਨ ਤੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ 

ਹਵੇਲੀ ਤੋਂ ਸਾਮਾਨ ਚੋਰੀ ਕਰਨ ਤੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ 

ਗੜ੍ਹਦੀਵਾਲਾ 17 ਜੂਨ (ਚੌਧਰੀ / ਯੋਗੇਸ਼ ਗੁਪਤਾ) : ਸਥਾਨਕ ਪੁਲਿਸ ਨੇ ਇੱਕ ਹਵੇਲੀ ਤੋਂ ਸਾਮਾਨ ਚੋਰੀ ਕਰਨ ਤੇ ਦੋ ਲੋਕਾਂ ਖਿਲਾਫ ਮਾਮਲਾ ਦਰਜ ਦਰਜ ਕੀਤਾ ਹੈ।ਮੁਲਜ਼ਮਾਂ ਦੀ ਪਛਾਣ ਪਰਮਜੀਤ ਸਿੰਘ ਉਰਫ ਅਮਨ ਪੁੱਤਰ ਲਖਵੀਰ ਸਿੰਘ ਵਾਸੀ ਮੱਲੀ ਫਾਰਮ ਅਰਗੋਵਾਲ ਗੜਦੀਵਾਲਾ ਤੇ ਨਰਿੰਦਰ ਸਿੰਘ ਉਰਫ ਕਾਕਾ ਪੁੱਤਰ ਮਲਕੀਤ ਸਿੰਘ ਵਾਸੀ ਜੀਆ ਸਹੋਤਾ ਕਲਾਂ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਗੁਰਵਿੰਦਰ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਵਾਰਡ ਨੰਬਰ 04 ਮਕਾਨ ਨੰਬਰ 09 ਮਸਤੀਵਾਲ ਰੋਡ ਗੜਦੀਵਾਲਾ ਨੇ ਕਿਹਾ ਕਿ ਪਰਮਜੀਤ ਸਿੰਘ ਉਰਫ ਅਮਨ ਪੁੱਤਰ ਲਖਵੀਰ ਸਿੰਘ ਵਾਸੀ ਮੱਲੀ ਫਾਰਮ ਅਰਗੋਵਾਲ ਗੜਦੀਵਾਲਾ ਤੇ ਨਰਿੰਦਰ ਸਿੰਘ ਉਰਫ ਕਾਕਾ ਪੁੱਤਰ ਮਲਕੀਤ ਸਿੰਘ ਵਾਸੀ ਜੀਆ ਸਹੋਤਾ ਕਲਾ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਨੇ ਸਾਡੀ ਹਵੇਲੀ ਜੋ ਪਿੰਡ ਜੀਆ ਸਹੋਤਾ ਕਲਾਂ ਵਿਖੇ ਹੈ ਜਿੱਥੇ ਸਾਡਾ ਮਾਲ ਡੰਗਰ,ਟਰੈਕਟਰ ਟਰਾਲੀ,ਡਿਕਸਾ ਹੱਲਾਂ ਤੇ ਖੇਤਾਂ ਵਿੱਚ ਪਾਉਣ ਵਾਲੀਆਂ ਦਵਾਈਆਂ ਦਾ ਬੋਰਾ ਚੋਰੀ ਕਰਕੇ ਲੈ ਗਏ ਸੀ ਤੇ ਸਾਡੀ ਹਵੇਲੀ ਪਿੱਛੇ ਇੱਕ ਮੋਟਰ ਜੋ ਪਰਮਿੰਦਰ ਸਿੰਘ ਦੀ ਹੈ ਉਸ ਮੋਟਰ ਦੀਆਂ ਟੀਨਾ ਵੀ ਚੋਰੀ ਕਰਕੇ ਲੈ ਗਏ ਸੀ। ਜਿਸ ਸਬੰਧੀ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ।

error: copy content is like crime its probhihated