Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਗੜ੍ਹਦੀਵਾਲਾ : ਦਰਖਤਾਂ ਨੂੰ ਚੋਰੀ ਵਢਾ ਕੇ ਵੇਚਣ ਅਤੇ ਜੇ.ਸੀ.ਬੀ ਨਾਲ ਭੰਨ ਤੋੜ ਕਰਨ ਦੇ ਦੋਸ਼ ‘ਚ ਦੋ ਸਕੇ ਭਰਾਵਾਂ ਤੇ ਮਾਮਲਾ ਦਰਜ 

ਗੜ੍ਹਦੀਵਾਲਾ : ਦਰਖਤਾਂ ਨੂੰ ਚੋਰੀ ਵਢਾ ਕੇ ਵੇਚਣ ਅਤੇ ਜੇ.ਸੀ.ਬੀ ਨਾਲ ਭੰਨ ਤੋੜ ਕਰਨ ਦੇ ਦੋਸ਼ ‘ਚ ਦੋ ਸਕੇ ਭਰਾਵਾਂ ਤੇ ਮਾਮਲਾ ਦਰਜ 

ਦਰਖਤਾਂ ਨੂੰ ਚੋਰੀ ਵਢਾ ਕੇ ਵੇਚਣ ਅਤੇ ਜੇ.ਸੀ.ਬੀ ਨਾਲ ਭੰਨ ਤੋੜ ਕਰਨ ਦੇ ਦੋਸ਼ ‘ਚ ਦੋ ਸਕੇ ਭਰਾਵਾਂ ਤੇ ਮਾਮਲਾ ਦਰਜ 

ਗੜ੍ਹਦੀਵਾਲਾ 23 ਜੂਨ (ਬਿਊਰੋ ) : ਦਰਖਤਾਂ ਨੂੰ ਚੋਰੀ ਵਢਾ ਕੇ ਵੇਚਣ ਅਤੇ ਜੇ.ਸੀ.ਬੀ ਨਾਲ ਭੰਨ ਤੋੜ ਕੇ ਲਗਭਗ ਇੱਕ ਲੱਖ ਰੁਪਏ ਦਾ ਨੁਕਸਾਨ ਕਰਨ ਤੇ ਗੜ੍ਹਦੀਵਾਲਾ ਪੁਲਿਸ ਨੇ ਦੋ ਸਕੇ ਭਰਾਵਾਂ ਤੇ ਮਾਮਲਾ ਦਰਜ ਕੀਤਾ ਹੈ।

ਪੁਲਿਸ ਐਫ ਆਈ ਆਰ ਮੁਤਾਬਕ ਇਹ ਮੁਕੱਦਮਾ ਦਰਖਾਸਤ ਨੰਬਰੀ 360-5-ਦਸਤੀ ਮਿਤੀ 18-06-2022 ਵਲੋਂ ਗੁਰਜੀਤ ਕੌਰ ਪਤਨੀ ਕਮਲਜੀਤ ਸਿੰਘ ਵਾਸੀ ਰਾਜਾ ਕਲਾਂ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ (ਉਮਰ ਕਰੀਬ 52 ਸਾਲ ਬਰਖਿਲਾਫ ਬਲਵੀਰ ਸਿੰਘ ਤੇ ਕਰਨੈਲ ਸਿੰਘ ਪੁੱਤਰਾਨ ਗੁਰਦਿਆਲ ਸਿੰਘ ਵਾਸੀਆਨ ਰਾਜਾ ਕਲਾਂ ਥਾਣਾ ਗੜਦੀਵਾਲ ਜਿਲਾ ਹੁਸ਼ਿਆਰਪੁਰ ਵੱਲੋਂ ਆਪਸੀ ਹਮ ਸਲਾਹ ਹੋ ਕੇ ਮੇਰੇ ਦਰਖਤਾਂ ਨੂੰ ਚੋਰੀ ਵਜਾ ਕੇ ਵੇਚਣ ਅਤੇ ਜੇ.ਸੀ.ਬੀ ਨਾਲ ਭੰਨ ਤੋੜ ਕੇ ਸਾਡਾ ਲੱਗਭਗ ਇੱਕ ਲੱਖ ਰੁਪਏ ਦਾ ਨੁਕਸਾਨ ਕੀਤਾ ਗਿਆ ।ਜਿਸ ਤੇ ਗੜ੍ਹਦੀਵਾਲਾ ਪੁਲਿਸ ਨੇ ਉਕਤ ਦੋਵੇਂ ਦੋਸ਼ੀਆਂ ਖਿਲਾਫ ਮੁੱਕਦਮਾ ਦਰਜ ਕੀਤਾ ਹੈ।