Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਗੜ੍ਹਦੀਵਾਲਾ ਪੁਲਿਸ ਵਲੋਂ ਨਸ਼ੇ ਦਾ ਸੇਵਨ ਕਰਨ ਵਾਲੇ ਵਿਅਕਤੀ ਨੂੰ ਨਸ਼ਾ ਛਡਾਊ ਕੇਂਦਰ ਭਰਤੀ ਕਰਵਾਇਆ ਗਿਆ

ਗੜ੍ਹਦੀਵਾਲਾ ਪੁਲਿਸ ਵਲੋਂ ਨਸ਼ੇ ਦਾ ਸੇਵਨ ਕਰਨ ਵਾਲੇ ਵਿਅਕਤੀ ਨੂੰ ਨਸ਼ਾ ਛਡਾਊ ਕੇਂਦਰ ਭਰਤੀ ਕਰਵਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

:  ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਡਾ: ਮੁਕੇਸ਼ ਕੁਮਾਰ ਐਸ.ਪੀ ਇੰਨਵੈਸੀਗੋਸ਼ਨ ਹੁਸਿਆਰਪੁਰ ਅਤੇ ਦਵਿੰਦਰ ਸਿੰਘ ਬਾਜਵਾ ਡੀ.ਐਸ.ਪੀ ਸਬ-ਡਵੀਜ਼ਨ ਟਾਂਡਾ ਦੀਆਂ ਹਦਾਇਤਾਂ ਮੁਤਾਬਿਤ ਸਬ-ਇੰਸਪੈਕਟਰ ਸਤਪਾਲ ਸਿੰਘ ਬਾਜਵਾ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਗੜ੍ਹਦੀਵਾਲਾ ਪੁਲਿਸ ਵੱਲੋਂ ਇੱਕ ਨਸ਼ੇ ਦਾ ਸੇਵਨ ਕਰਨ ਵਾਲੇ ਵਿਅਕਤੀ ਨੂੰ ਨਸ਼ਾ ਛਡਾਊ ਕੇਂਦਰ ਭਰਤੀ ਕਰਵਾ਼ਉਣ ਦਾ ਸਮਾਚਾਰ ਪ੍ਰਪਾਤ ਹੋਇਆ ਹੈ।ਇਸ ਸਬੰਧੀ ਥਾਣਾ ਮੁੱਖੀ ਸਬ-ਇੰਸਪੈਕਟਰ ਸਤਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਰਣਦੀਪ ਕੌਰ ਪਤਨੀ ਪਰਮਿੰਦਰਜੀਤ ਸਿੰਘ ਉਰਫ ਗੋਲਡੀ ਵਾਸੀ ਮਾਨਗੜ੍ਹ ਬਾਣਾ ਗੜਦੀਵਾਲ ਜਿਲਾ ਹੁਸ਼ਿਆਰਪੁਰ ਨੇ ਦੱਸਿਆ ਕਿ ਉਸਦਾ ਪਤੀ ਪਰਮਿੰਦਰਜੀਤ ਸਿੰਘ ਉਰਫ ਗੋਲਡੀ ਪੁੱਤਰ ਰਤਨ ਸਿੰਘ ਵਾਸੀ ਮਾਨਗੜ ਥਾਣਾ ਗੜਦੀਵਾਲ ਜਿਲਾ ਹੁਸ਼ਿਆਰਪੁਰ ਬਾਬਤ ਨਸ਼ਾ ਖਾਣ ਦਾ ਆਦੀ ਹੈ। ਇਸ ਦੀ ਸ਼ਿਕਾਇਤ ਵੀ ਕੀਤੀ ਹੋਈ ਹੈ ।ਜਿਸਤੇ ਤਰੁੰਤ ਕਰਵਾਈ ਕਰਦਿਆਂ ਉਂਕਤ ਵਿਅਕਤੀ ਸਬੰਧੀ ਉੱਚ ਅਧਿਕਾਰੀਆਂ ਦੇ ਨੋਟਿਸ ਵਿੱਚ ਲਿਆਂਦਾ ਜਿਨ੍ਹਾਂ ਦੀ ਹਦਾਇਤ ਮੁਤਾਬਿਕ ਪਰਮਿੰਦਰਜੀਤ ਸਿੰਘ ਉਰਫ ਗੋਲਡੀ ਪੁੱਤਰ ਰਤਨ ਸਿੰਘ ਵਾਸੀ ਮਾਨਗੜ ਥਾਣਾ ਗੜਦੀਵਾਲ ਜਿਲਾ ਹੁਸ਼ਿਆਰਪੁਰ ਦਾ ਡੋਪ ਟੈਸਟ ਕਰਾਉਣ ਲਈ ਸਿਵਲ ਹਸਪਤਾਲ ਦਸੂਹਾ ਵਿਖੇ ਡਾਕਟਰ ਸਾਹਿਬ ਨੂੰ ਡੇਪ ਟੈਸਟ ਕਰਨ ਲਈ ਲਿਖਤੀ ਦਰਖਾਸਤ ਦਿੱਤੀ ਗਈ ਹੈ|ਉਪਰੰਤ ਡਾਕਟਰ ਸਾਹਿਬ ਵੱਲੋਂ ਪਰਮਿੰਦਰਜੀਤ ਸਿੰਘ ਉਰਫ ਗੋਲਡੀ ਉਕਤ ਦਾ ਡੋਪ ਟੈਸਟ ਕਰਵਾਉਣ ਤੇ ਨਸ਼ਾ ਕਰਕੇ ਅਤੇ ਡੋਪ ਟੈਸਟ ਪੋਜਟਿਵ ਆਉਣ ਕਰਕੇ ਜੁਰਮ 27-61-85 ਐਨਡੀਪੀਐਸ ਐਕਟ ਤਹਿਤ ਮੁਕਦਮਾ ਦਰਜ ਰਜਿਸਟਰ ਕਰਨ ਲਈ ਬਰਖਿਲਾਫ ਪਰਮਿੰਦਰਜੀਤ ਸਿੰਘ ਉਰਫ ਗੋਲਡੀ ਪੁੱਤਰ ਰਤਨ ਸਿੰਘ ਵਾਸੀ ਮਾਨਗੜ ਥਾਣਾ ਗੜਦੀਵਾਲ ਜਿਲਾ ਹੁਸ਼ਿਆਰਪੁਰ ਨੂੰ ਨਸ਼ਾ ਛਡਾਊ ਕੇਂਦਰ ਭਰਤੀ ਕਰਵਾਉਣ ਲਈ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ।

error: copy content is like crime its probhihated