Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing ਸਰਕਾਰੀ ਪ੍ਰਾਇਮਰੀ ਸਕੂਲ ਚਣਕੌਈ ਵਿੱਖੇ ਡੇਂਗੂ ਅਤੇ ਚਿਕਨਗੁਨੀਆ ਦੇ ਬਚਾਅ ਸਬੰਧੀ ਜਾਣਕਾਰੀ ਦਿੱਤੀ

ਸਰਕਾਰੀ ਪ੍ਰਾਇਮਰੀ ਸਕੂਲ ਚਣਕੌਈ ਵਿੱਖੇ ਡੇਂਗੂ ਅਤੇ ਚਿਕਨਗੁਨੀਆ ਦੇ ਬਚਾਅ ਸਬੰਧੀ ਜਾਣਕਾਰੀ ਦਿੱਤੀ

ਸਰਕਾਰੀ ਪ੍ਰਾਇਮਰੀ ਸਕੂਲ ਚਣਕੌਈ ਵਿੱਖੇ ਡੇਂਗੂ ਅਤੇ ਚਿਕਨਗੁਨੀਆ ਦੇ ਬਚਾਅ ਸਬੰਧੀ ਜਾਣਕਾਰੀ ਦਿੱਤੀ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) : ਸਿਵਲ ਸਰਜਨ ਡਾਕਟਰ ਦਵਿੰਦਰ ਕੁਮਾਰ ਢਾਡਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਗੁਰਿੰਦਰ ਜੀਤ ਸਿੰਘ ਪੀ ਐੱਚ ਸੀ ਸੜੌਆ ਦੀ ਯੋਗ ਅਗਵਾਈ ਹੇਠ ਪਿੰਡ ਚਣਕੋਈ ਵਿਖੇ ਡੇਗੂ ਅਤੇ ਚਿਕਨਗੁਨੀਆ ਦੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਅਤੇ ਹੈਲਥ ਇੰਸਪੈਕਟਰ ਅਦਰਸ਼ ਕੁਮਾਰ ਨੇ ਡੇਂਗੂ ਅਤੇ ਚਿਕਨਗੁਨੀਆ ਦੇ ਬਚਾਅ ਸਬੰਧੀ ਦੱਸਿਆ ਕਿ ਡੇਂਗੂ ਅਤੇ ਚਿਕਨਗੁਨੀਆ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦੇ ਹਨ ਅਤੇ ਇਹ ਮੱਛਰ ਸਾਫ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦੇ ਹਨ ਇਹ ਮੱਛਰ ਸਿਰਫ ਦਿਨ ਵੇਲੇ ਕੱਟਦਾ ਹੈ ਇਹਨਾਂ ਦੇ ਲੱਛਣਾਂ ਸਬੰਧੀ ਦੱਸਿਆ ਕਿ ਇਸ ਵਿਚ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਚਮੜੀ ਤੇ ਦਾਣੇ ਹੋਣਾ ਅਤੇ ਖਾਰਿਸ਼ ਹੋਣ ਆਦਿ ਹੋ ਸਕਦੇ ਹਨ ਇਸ ਤੋਂ ਬਚਾਅ ਲਈ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ਼ ਸਫ਼ਾਈ ਰੱਖਣੀ ਚਾਹੀਦੀ ਹੈ, ਕੂਲਰਾਂ ਅਤੇ ਗਮਲਿਆਂ ਦੀਆ ਟੇ੍ਆ ਵਿਚ ਖੜ੍ਹੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਜਰੂਰ ਸਾਫ਼ ਕਰਕੇ ਸੁੱਕਾਣਾ ਚਾਹੀਦਾ ਹੈ, ਛੱਤਾਂ ਤੇ ਰੱਖੀਆ ਪਾਣੀ ਦੀਆ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰੱਖੋ, ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਹੋਇਆ ਰਹੇ, ਟੁੱਟੇ ਭੱਜੇ ਬਰਤਨਾਂ, ਡਰੰਮਾ, ਟਾਇਰਾਂ ਨੂੰ ਖੁੱਲ੍ਹੇ ਵਿੱਚ ਨਾ ਰੱਖੋ ਸਾਨੂੰ ਹਫ਼ਤੇ ਵਿੱਚ ਇੱਕ ਦਿਨ ਡਾ੍ਈ ਡੇ ਮਨਾਉਣ ਚਾਹੀਦਾ ਹੈ ਡੇਂਗੂ ਦਾ ਮੱਛਰ ਹਫ਼ਤੇ ਵਿੱਚ ਅੰਡੇ ਪੂਰਾ ਮੱਛਰ ਬਣਦਾ ਹੈ, ਇਸ ਲਈ ਸਾਨੂੰ ਆਪਣੇ ਘਰਾਂ ਵਿੱਚ ਕੂਲਰਾਂ, ਗਮਲਿਆਂ, ਫਰਿੱਜਾਂ ਦੀਆ ਟੇ੍ਆ ਅਤੇ ਹੋਰ ਪਾਣੀ ਦੇ ਭਾਂਡਿਆਂ ਨੂੰ ਹਫ਼ਤੇ ਵਿੱਚ ਇੱਕ ਦਿਨ ਸਾਫ਼ ਕਰਕੇ ਸੁੱਕਾਣਾ ਚਾਹੀਦਾ ਹੈ ਇਸ ਮੌਕੇ ਤੇ ਰਾਮ ਕੁਮਾਰ, ਕੁਲਦੀਪ ਸਿੰਘ ਮਲਟੀਪਰਪਜ ਹੈਲਥ ਵਰਕਰ ਮੇਲ, ਸਤਵਿੰਦਰ ਕੌਰ ਟੀਚਰ,ਗੂਰਬਖਸ ਕੌਰ, ਮਨਮੋਹਨ ਕੌਰ, ਊਸ਼ਾ ਰਾਣੀ, ਨਿਰਮਲ ਕੌਰ,ਸੁਮਨ ਬਾਲਾ,ਵਰਖਾ ਦੇਵੀ ਆਦਿ ਹਾਜ਼ਰ ਸਨ

error: copy content is like crime its probhihated