Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਛੱਪੜ ‘ਚ ਛਾਲ ਮਾਰਕੇ ਲੜਕੀ ਵਲੋਂ ਕੀਤੀ ਖੁਦਕੁਸ਼ੀ,ਪੁਲਿਸ ਵਲੋਂ ਮਾਮਲਾ ਦਰਜ

ਛੱਪੜ ‘ਚ ਛਾਲ ਮਾਰਕੇ ਲੜਕੀ ਵਲੋਂ ਕੀਤੀ ਖੁਦਕੁਸ਼ੀ,ਪੁਲਿਸ ਵਲੋਂ ਮਾਮਲਾ ਦਰਜ

ਗੜ੍ਹਸ਼ੰਕਰ 27 ਜਨਵਰੀ (ਅਸ਼ਵਨੀ ਸ਼ਰਮਾ) : ਗੜ੍ਹਸ਼ੰਕਰ ਦੇ ਨਜਦੀਕ ਪੈਂਦੇ ਪਿੰਡ ਬਗਵਾਈ ‘ਚ ਇੱਕ ਲੜਕੀ ਵਲੋ ਛੱਪੜ ‘ਚ ਛਾਲ ਮਾਰਕੇ ਖੁਦਕੁਸ਼ੀ ਕਰਨ ਦੇ ਸਬੰਧ ਚ ਥਾਣਾ ਗੜਸ਼ੰਕਰ ਦੀ ਪੁਲਿਸ ਨੇ ਮਿ੍ਤਕ ਮਨਦੀਪ ਕੌਰ (32 ਸਾਲ) ਦੀ ਭੈਣ ਰਾਜਵੀਰ ਕੌਰ ਪਤਨੀ ਨਵਜੋਤ ਸਿੰਘ ਵਾਸੀ ਮਝੂਰ ਥਾਣਾ ਨਵਾਸ਼ਹਿਰ ਹਾਲ ਵਾਸੀ ਬਗਵਾਈ ਦੇ ਬਿਆਨਾਂ ਤੇ ਜਸਵੀਰ ਸਿੰਘ ਪੁੱਤਰ ਜਗਦੀਸ਼ ਰਾਏ, ਪਰਮਜੀਤ ਕੌਰ ਪਤਨੀ ਜਸਵੀਰ ਸਿੰਘ ਵਾਸੀ ਬਗਵਾਈ ਜੋ ਕਿ ਮਿ੍ਤਕ ਦਾ ਭਰਾ ਤੇ ਭਰਜਾਈ ਹਨ ਅਤੇ ਜਸਵੀਰ ਸਿੰਘ ਦਾ ਸੋਹਰਾ ਪਰਵਿੰਦਰ ਸਿੰਘ ਵਾਸੀ ਨਵਾਸ਼ਹਿਰ ਖਿਲਾਫ਼ 306/ 34 ਆਈਪੀਸੀ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਹੈ।