Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੰਨਿਆ ਸਕੂਲ ਤਲਵਾੜਾ ਦੀ ਵੰਸ਼ਿਕਾ ਰਾਜ ਪੱਧਰੀ ਮੁਕਾਬਲੇ ਵਿੱਚ ਰਹੀ ਉਪ ਜੇਤੂ

ਕੰਨਿਆ ਸਕੂਲ ਤਲਵਾੜਾ ਦੀ ਵੰਸ਼ਿਕਾ ਰਾਜ ਪੱਧਰੀ ਮੁਕਾਬਲੇ ਵਿੱਚ ਰਹੀ ਉਪ ਜੇਤੂ

ਤਲਵਾੜਾ / ਦਸੂਹਾ 12 ਦਸੰਬਰ (ਚੌਧਰੀ )

: ਚਾਇਲਡ ਵੈਲਫੇਅਰ ਕੌਂਸਲ ਪੰਜਾਬ ਵੱਲੋਂ ਸਟੇਟ ਲੈਵਲ ਚਿਲਡਰਨ ਡੇ -2023 ਦਾ ਸਮਾਗਮ ਹੁਸ਼ਿਆਰਪੁਰ ਵਿਖੇ ਸੰਪੰਨ ਹੋਇਆ । ਪ੍ਰਿ. ਗੁਰਾਂ ਦਾਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਵੰਸ਼ਿਕਾ ਨੇ ਕਵਿਤਾ ਉਚਾਰਨ ਮੁਕਾਬਲੇ ਵਿੱਚ ਸੂਬੇ ਭਰ ਵਿੱਚੋਂ ਦੂਜਾ ਸਥਾਨ ਪ੍ਰਾਪਤ ਕਰਦੇ ਹੋਏ ਹੁਸ਼ਿਆਰਪੁਰ ਦਾ ਨਾਂ ਰੌਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ ਹੈ । ਉਹਨਾਂ ਦੱਸਿਆ ਕਿ ਇਹ ਉਪਲੱਬਧੀ ਮਿਹਨਤੀ ਪੰਜਾਬੀ ਅਧਿਆਪਕ ਰਾਜ ਕੁਮਾਰ ਦੇ ਮਾਰਗ ਦਰਸ਼ਨ ਅਤੇ ਵਿਦਿਆਰਥਣ ਦੀ ਆਪਣੀ ਸਖਤ ਮਿਹਨਤ ਦਾ ਨਤੀਜਾ ਹੈ । ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਹਰਭਗਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਧੀਰਜ ਵਸ਼ਿਸ਼ਟ ਨੇ ਵੀ ਵਿਦਿਆਰਥਣ ਦੀ ਪ੍ਰਸੰਸਾ ਕਰਦੇ ਹੋਏ ਹONਸਲਾ ਅਫਜਾਈ ਕੀਤੀ ।ਇਸ ਮੌਕੇ ਐਸ.ਐਮ.ਸੀ. ਅਤੇ ਸਮੂਹ ਸਟਾਫ ਵੱਲੋਂ ਵਿਦਿਆਰਥਣ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਫੋਟੋ – ਪ੍ਰਿੰ. ਗੁਰਾਂ ਦਾਸ ਅਤੇ ਸਮੂਹ ਸਟਾਫ ਵੰਸ਼ਿਕਾ ਨੂੰ ਸਨਮਾਨਿਤ ਕਰਦੇ ਹੋਏ ।