Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜੀ ਓ ਜੀ ਟੀਮ ਨੇ ਸਰਕਾਰੀ ਹਾਈ ਸਕੂਲ ਦਾਰਾਪੁਰ ਵਿੱਚ ਬੂਟੇ ਲਗਾਏ

ਜੀ ਓ ਜੀ ਟੀਮ ਨੇ ਸਰਕਾਰੀ ਹਾਈ ਸਕੂਲ ਦਾਰਾਪੁਰ ਵਿੱਚ ਬੂਟੇ ਲਗਾਏ

ਜੀ ਓ ਜੀ ਟੀਮ ਨੇ ਸਰਕਾਰੀ ਹਾਈ ਸਕੂਲ ਦਾਰਾਪੁਰ ਵਿੱਚ ਬੂਟੇ ਲਗਾਏ

ਗੜ੍ਹਦੀਵਾਲਾ 26 ਜੁਲਾਈ (ਚੌਧਰੀ) : ਅੱਜ ਸਰਕਾਰੀ ਹਾਈ ਸਕੂਲ ਦਾਰਾਪੁਰ, ਧਰਮਕੋਟ ਵਿਚ ਸ਼ਹੀਦ ਭਗਤ ਸਿੰਘ ਰਹਿ ਹਰਿਆਵਲ ਲਹਿਰ ਤਹਿਤ ਤਹਿਸੀਲ ਦਸ ਦਸੂਹਾ ਜਿਲਾਂ ਹੁਸ਼ਿਆਰਪੁਰ ਦੀ ਜੀ. ਓ. ਜੀ ਟੀਮ ਕਲੱਸਟਰ ਨੰਬਰ – 8 ਦੁਆਰਾ ਸਕੂਲ ਵਿੱਚ ਬੁਟੇ ਲਗਾਏ ਗਏ । ਜਿਸ ਨਾਲ ਵਾਤਾਵਰਨ ਹਰਿਆ ਭਰਿਆ ‘ਤੇ ਹਵਾਦਾਰ ਰਹੇਗਾ । ਇਸ ਮੌਕੇ ‘ਤੇ ਸਕੂਲ ਦੇ ਮੁੱਖ ਅਧਿਆਪਕ ਅਸ਼ੋਕ ਕੁਮਾਰ ਅਤੇ ਸਮੂਹ ਸਟਾਫ ਅਤੇ ਜੀ.ਓ.ਜੀ ਟੀਮ ਦੇ ਮੈਬਰ ਕੈਪਟਨ ਬਲਦੇਵ ਸਿੰਘ, ਕੈਪਟਨ ਜਰਨੈਲ ਸਿੰਘ, ਕੈਪਟਨ ਜਸਵਿੰਦਰ ਸਿੰਘ, ਸੂਬੇਦਾਰ ਮੇਜਰ ਪਰਮਜੀਤ ਸਿੰਘ, ਸੁਬੇਗਰ ਅੰਜ਼ਰ ਹਰਬੰਸ ਸਿੰਘ, ਬੇਦਾਰ ਅੰਜਰ ਦਿਲਵਾਗ ਸਿੰਘ, ਸੂਬੇਦਾਰ ਮੇਜਰ ਜਸਪਾਲ ਸਿੰਘ ਤੇ ਸੂਬੇਦਾਰ ਐਜ਼ਰ ਦਵਿੰਦਰ ਸਿੰਘ ਹਾਜ਼ਰ ਸਨ।