Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਹੋਲਾ ਮੁਹੱਲਾ ਤੇ ਜਾ ਰਹੀ ਸੰਗਤ ਨਾਲ ਭਰਿਆ ਟੈਂਪੂ ਖੰਬੇ ਨਾਲ ਟਕਰਾਇਆ,ਕਈ ਜਖਮੀ 

ਹੋਲਾ ਮੁਹੱਲਾ ਤੇ ਜਾ ਰਹੀ ਸੰਗਤ ਨਾਲ ਭਰਿਆ ਟੈਂਪੂ ਖੰਬੇ ਨਾਲ ਟਕਰਾਇਆ,ਕਈ ਜਖਮੀ 

ਦਸੂਹਾ (ਚੌਧਰੀ) 

2 ਮਾਰਚ : ਹਾਜੀਪੁਰ ਸੜ੍ਹਕ ਤੇ ਪੈਂਦੇ ਅੱਡਾ ਘੋਗਰਾ ਨਜ਼ਦੀਕ ਐਲੀਮੈਂਟਰੀ ਸਕੂਲ ਦੇ ਨਜ਼ਦੀਕ ਸਵੇਰੇ 5.30 ਵਜੇ ਅੰਮ੍ਰਿਤਸਰ ਤੋਂ ਹੋਲਾ ਮੁਹੱਲਾ ਬਾਬਾ ਵੱਡਭਾਗ ਸਿੰਘ ਤੇ ਜਾ ਰਹੀ ਸੰਗਤ ਨਾਲ ਭਰਿਆ ਟੈਂਪੂ ਸੜਕ ਤੇ ਕੰਡੇ ਬਿਜਲੀ ਦੇ ਖੰਬੇ ਤੇ ਮੀਟਰ ਬਾਕਸ ਨਾਲ ਟੱਕਰਾ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਟੈਂਪੂ ਨੰ.ਪੀ.ਬੀ 02 ਈਜੇ 3230 ਤੇ ਸੰਗਤਾਂ ਸਵਾਰ ਹੋ ਕੇ ਹਾਜੀਪੁਰ ਸ਼ਾਈਡ ਵੱਲ ਜਾ ਰਹੀਆਂ ਸਨ। ਜਿਸਨੂੰ ਡਰਾਈਵਰ ਰਮਨ ਕੁਮਾਰ ਪੁੱਤਰ ਮੂਰਤੀ ਰਾਮ ਵਾਸੀ ਮਕ਼ਬੂਲਪੁਰਾ ਅੰਮ੍ਰਿਤਸਰ ਚਲਾ ਰਿਹਾ ਸੀ। ਮੌਕੇ ਤੇ ਪ੍ਰਤੱਖਕਾਰੀਆਂ ਨੇ ਦੱਸਿਆ ਕਿ ਟੈਂਪੂ ਚ ਸਵਾਰ ਸ਼ਰਧਾਲੂਆਂ ਦੇ ਮਾਮੂਲੀ ਸੱਟਾਂ ਲੱਗੀਆਂ ਲੋਕਾਂ ਦੀ ਮੱਦਦ ਨਾਲ ਐਮਬੂਲੈਂਸ ਰਾਹੀਂ ਸਿਵਲ ਹਸਪਤਾਲ ਦਸੂਹਾ ਪਹੁੰਚਾਇਆ ਗਿਆ। ਟੱਕਰ ਏਨੀ ਜਬਰਦਸਤ ਸੀ ਕਿ ਸੜਕ ਕੰਡੇ ਬਿਜਲੀ ਦਾ ਇਕ ਖੰਬਾ ਅਤੇ ਮੀਟਰ ਦਾ ਬਕਸਾ ਵੀ ਪੂਰੀ ਤਰ੍ਹਾਂ ਟੁੱਟ ਗਿਆ ਤੇ ਗੱਡੀ ਵੀ ਬੁਰੀ ਤਰਾ ਨਾਲ ਨੁਕਸਾਨੀ