Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਰਕਾਰ ਤੁਹਾਡੇ ਦੁਆਰ” ਲੜੀ ਤਹਿਤ ਖੇਤਰੀ ਦੌਰਾ/ਕੈਂਪ  ਪਿੰਡ ਧੁੱਗਾ ਕਲਾਂ ਵਿਖੇ 30 ਨਵੰਬਰ ਨੂੰ 

ਸਰਕਾਰ ਤੁਹਾਡੇ ਦੁਆਰ” ਲੜੀ ਤਹਿਤ ਖੇਤਰੀ ਦੌਰਾ/ਕੈਂਪ ਪਿੰਡ ਧੁੱਗਾ ਕਲਾਂ ਵਿਖੇ 30 ਨਵੰਬਰ ਨੂੰ 

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 29 ਨਵੰਬਰ 

: ਮਾਨਯੋਗ ਵਿਸ਼ੇਸ਼ ਸਕੱਤਰ, ਮੁੱਖ ਮੰਤਰੀ ਪੰਜਾਬ (ਕੇ) ਜੀ ਦੇ ਹੁਕਮ ਅਨੁਸਾਰ ਮਾਨਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਜੀ ਦੀਆਂ ਹਦਾਇਤਾਂ ਅਤੇ ਮਾਨਯੋਗ ਉੱਪ ਮੰਡਲ ਮੈਜਿਸਟ੍ਰੇਟ ਦੀ ਅਗਵਾਈ ਹੇਠ ਆਮ ਪਬਲਿਕ ਦੇ ਮਸਲਿਆ ਲੰਬਿੰਤ ਕੰਮਾਂ ਦਾ ਨਿਪਟਾਰਾ ਕਰਨ ਲਈ “ਸਰਕਾਰ ਤੁਹਾਡੇ ਦੁਆਰ” ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ (ਸਮਾਰਟ) ਸਕੂਲ ਧੁੱਗਾ ਕਲਾ ਵਿਖੇ 14ਵਾਂ ਕੈਂਪ 30 ਨਵੰਬਰ ਨੂੰ 02.30 ਵਜੇ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਨੇ ਦੱਸਿਆ ਕਿ ਇਸ ਦੌਰਾ/ਕੈਂਪ ਵਿੱਚ ਨਿਸ਼ਾਨਦੇਹੀ ਹੋਰ ਮਾਲ ਵਿਭਾਗ ਦੇ ਕੰਮ,ਵਿਭਾਗੀ ਪੈਨਸ਼ਨਾਂ, ਲਾਲ ਲਕੀਰ ਆਦਿ ਕੰਮ ਨਾਲ ਸੰਬੰਧਿਤ ਆਮ ਪਬਲਿਕ ਸ਼ਮੂਲੀਅਤ ਹੋਣ ਦੀ ਅਪੀਲ ਕੀਤੀ ਜਾਂਦੀ ਹੈ। ਇਸ ਵਿੱਚ ਮੁੱਖ ਤੌਰ ਤੇ ਧੁੱਗਾ ਕਲਾਂ,ਅੰਬਾਲਾ ਜੱਟਾ,ਜੌਹਲਾਂ,ਦੇਹਰੀਵਾਲ ,ਖਾਨਪੁਰ,ਸ਼ੇਖੂਪੁਰ ਕਲਾ,ਅੱਲਡ ਪਿੰਡ,ਰੂਪੋਵਾਲ,ਰਮਦਾਸਪੁਰ, ,ਰਮਦਾਸਪੁਰ, ਮੱਲੀਆ, ਮੱਲੀਆ,ਨੰਗਲ ਆਦਿ ਪਿੰਡਾਂ ਲਈ ਅਧਾਰਿਤ ਹੈ।