Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸਰਕਾਰੀ ਐਲੀਮੈਂਟਰੀ ਸਕੂਲ ਸਹਿਜੋਵਾਲ ਵਿਖੇ ਸਕੂਲ ਦੇ ਬੱਚਿਆਂ ਅਤੇ ਰਾਹਗੀਰਾਂ ਲਈ ਵਾਟਰ ਕੂਲਰ ਲਗਵਾਇਆ 

ਸਰਕਾਰੀ ਐਲੀਮੈਂਟਰੀ ਸਕੂਲ ਸਹਿਜੋਵਾਲ ਵਿਖੇ ਸਕੂਲ ਦੇ ਬੱਚਿਆਂ ਅਤੇ ਰਾਹਗੀਰਾਂ ਲਈ ਵਾਟਰ ਕੂਲਰ ਲਗਵਾਇਆ 

 ਗੜ੍ਹਦੀਵਾਲਾ (ਚੌਧਰੀ) 
25 ਮਈ : ਸਰਕਾਰੀ ਐਲੀਮੈਂਟਰੀ ਸਕੂਲ ਸਹਿਜੋਵਾਲ ਵਿਖੇ ਅਨੰਦ ਪ੍ਰੀਤ ਸਿੰਘ ਦੇ ਜਤਨਾਂ ਸਦਕਾ ਜਨਤਾ ਦੇ ਸਹਿਯੋਗ ਨਾਲ ਠੰਡਾ ਜਲ ਪੀਣ ਲਈ ਸਕੂਲ ਦੇ ਬੱਚਿਆਂ ਅਤੇ ਰਾਹਗੀਰਾਂ ਲਈ ਠੰਡਾ ਜਲ ਪੀਣ ਲਈ ਵਾਟਰ ਕੂਲਰ  ਲਗਵਾਇਆ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੰਬੜਦਾਰ ਮਦਨ ਲਾਲ ਨੇ ਕਿਹਾ ਕਿ ਇਹ ਵਾਟਰ ਕੂਲਰ ਸਕੂਲ ਦੇ ਠੰਡਾ ਪਾਣੀ ਦੀ ਸਹੂਲਤ ਸਕੂਲ ਦੇ ਬੱਚਿਆਂ ਤੇ ਰਾਹਗੀਰਾਂ ਲਈ ਵਰਦਾਨ ਸਾਬਤ ਹੋਵੇਗੀ। ਇਹ ਕੂਲਰ ਲਗਾਊਨ ਤੇ ਤਕਰੀਬਨ 45 ਹਜ਼ਾਰ ਰੁਪਏ ਦਾ ਖਰਚ ਆਇਆ ਹੈ। ਇਸ ਮੌਕੇ ਸਕੂਲ ਦੀ ਮੈਡਮ ਮਨਿੰਦਰ ਕੌਰ ,ਰਮਨ ਕੁਮਾਰ, ਸੰਜੀਵ ਕੁਮਾਰ, ਮਨਿੰਦਰ ਸਿੰਘ ,ਬਲਵਿੰਦਰ ਸਿੰਘ, ਕਾਕਾ, ਅਮਰਜੀਤ ਸਿੰਘ , ਹਰਬੰਸ ਸਿੰਘ ,ਹਰਪ੍ਰੀਤ ਸਿੰਘ ਆਨੰਦ ਪ੍ਰੀਤ ਸਿੰਘ,ਬੀਬੀ ਮਮਤਾ ਦੇਵੀ, ਕਾਂਤਾ ਦੇਵੀ ,ਨਿਰਮਲਾ ਦੇਵੀ ਆਦਿ ਹਾਜ਼ਰ ਸਨ।
ਕੈਪਸ਼ਨ : ਸਕੂਲ ਚ ਵਾਟਰ ਕੂਲਰ ਲਗਵਾਉਂਦੇ ਸਮੇਂ ਪਿੰਡ ਵਾਸੀ ਤੇ ਸਕੂਲ ਸਟਾਫ।