Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਰਕਾਰੀ ਐਲੀਮੈਂਟਰੀ ਸਕੂਲ ਧੂਤ ਕਲਾਂ ਦੇ ਬੱਚਿਆਂ ਨੇ ਖੇਡਾਂ ਦਾ ਸ਼ਾਨਦਾਰ ਪ੍ਰਦਰਸ਼ਨ

ਸਰਕਾਰੀ ਐਲੀਮੈਂਟਰੀ ਸਕੂਲ ਧੂਤ ਕਲਾਂ ਦੇ ਬੱਚਿਆਂ ਨੇ ਖੇਡਾਂ ਦਾ ਸ਼ਾਨਦਾਰ ਪ੍ਰਦਰਸ਼ਨ

ਗੜ੍ਹਦੀਵਾਲਾ 6 ਅਕਤੂਬਰ (ਚੌਧਰੀ) 

: ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਚੱਲ ਰਹੀਆਂ ਖੇਡਾਂ ਦੌਰਾਨ, ਬਲਾਕ ਭੁੰਗਾ-1 ਦੇ ਕਲੱਸਟਰ ਭੁੰਗਾ ਦੀਆਂ ਹੋਈਆਂ ਕਲੱਸਟਰ ਪੱਧਰੀ ਪ੍ਰਾਇਮਰੀ ਖੇਡਾਂ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਧੂਤ ਕਲਾਂ ਦੇ ਬੱਚਿਆਂ ਨੇ ਖੇਡਾਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀਆਂ ਮੱਲਾਂ ਮਾਰੀਆਂ।ਇਸ ਸਕੂਲ ਦੇ ਹੋਣਹਾਰ ਬੱਚਿਆਂ ਨੇ ਵੱਖ ਵੱਖ ਮੁਕਾਬਲਿਆਂ ਵਿੱਚ ਭਾਗ ਲਿਆ ।ਜਿਸ ਵਿਚ ਕਬੱਡੀ (ਮੁੰਡਿਆਂ ਅਤੇ ਕੁੜੀਆਂ ) ਵਿੱਚ ਪਹਿਲਾ ਸਥਾਨ,ਕਬੱਡੀ (ਰੱਸਾ ਕੱਸ਼ੀ (ਮੁੰਡਿਆਂ) ਵਿੱਚ ਪਹਿਲਾ ਸਥਾਨ,ਬੈਡਮਿੰਟਨ (ਮੁੰਡੇ) ਦੂਜਾ ਸਥਾਨ,ਬੈਡਮਿੰਟਨ (ਕੁੜੀਆਂ) -ਪਹਿਲਾ ਸਥਾਨ,ਲੰਬੀ ਛਾਲ (ਮੁੰਡੇ)  ਤੀਜਾ ਸਥਾਨ,
400 ਮੀਟਰ ਦੌੜ ਤੀਜਾ ਸਥਾਨ,200 ਮੀਟਰ ਦੌੜ – ਤੀਜਾ ਸਥਾਨ,100 ਮੀਟਰ ਦੌੜ – ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤੇ।ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਦੀ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਸਾਹਿਬਾਨ, ਚੇਅਰਪਰਸਨ ਅਤੇ ਸਕੂਲ ਦੇ ਸਮੂਹ ਸਟਾਫ਼ ਵੱਲੋਂ ਇਹਨਾਂ ਬੱਚਿਆਂ ਨੂੰ ਵਧਾਈ ਦਿੰਦਿਆਂ ਬੱਚਿਆਂ ਦਾ ਮਾਣ ਸਨਮਾਨ ਕੀਤਾ ਗਿਆ।