Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਰਕਾਰੀ ਐਲੀਮੈਂਟਰੀ ਸਕੂਲ ਧੁੱਗਾ ਕਲਾਂ ਵੱਲੋਂ ਉੱਘੇ ਸਮਾਜ ਸੇਵੀ ਐੱਨ ਆਰ ਆਈ ਡਾ.ਗੁਰਪ੍ਰੀਤ ਧੁੱਗਾ ਦਾ ਸਨਮਾਨ

ਸਰਕਾਰੀ ਐਲੀਮੈਂਟਰੀ ਸਕੂਲ ਧੁੱਗਾ ਕਲਾਂ ਵੱਲੋਂ ਉੱਘੇ ਸਮਾਜ ਸੇਵੀ ਐੱਨ ਆਰ ਆਈ ਡਾ.ਗੁਰਪ੍ਰੀਤ ਧੁੱਗਾ ਦਾ ਸਨਮਾਨ

ਸਰਕਾਰੀ ਐਲੀਮੈਂਟਰੀ ਸਕੂਲ ਧੁੱਗਾ ਕਲਾਂ ਵੱਲੋਂ ਉੱਘੇ ਸਮਾਜ ਸੇਵੀ ਐੱਨ ਆਰ ਆਈ ਡਾ.ਗੁਰਪ੍ਰੀਤ ਧੁੱਗਾ ਦਾ ਸਨਮਾਨ

ਗੜ੍ਹਦੀਵਾਲਾ 12 ਅਪ੍ਰੈਲ (ਚੌਧਰੀ) : ਅੱਜ ਉੱਘੇ ਸਮਾਜ ਸੇਵੀ ਐੱਨ ਆਰ ਆਈ ਡਾ. ਗੁਰਪ੍ਰੀਤ ਸਿੰਘ ਧੁੱਗਾ ਨੂੰ ਸਰਕਾਰੀ ਐਲੀਮੈਂਟਰੀ ਸਕੂਲ ਧੁੱਗਾ ਕਲਾਂ ਵੱਲੋਂ ਉਚੇਚੇ ਤੌਰ ਤੇ ਬੁਲਾਇਆ ਗਿਆ ।ਡਾ ਗੁਰਪ੍ਰੀਤ ਸਿੰਘ ਧੁੱਗਾ ਜੋ ਕੇ ਆਪ ਵੀ ਇਸ ਸਕੂਲ ਦੇ ਵਿਦਿਆਰਥੀ ਰਹੇ ਹਨ ਵੱਲੋਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਜੀਵਨ ਵਿੱਚ ਚੰਗੇ ਇਨਸਾਨ ਬਣਨ ਲਈ ਵੀ ਪ੍ਰੇਰਿਤ ਕੀਤਾ ਗਿਆ ।ਸਕੂਲ ਸਟਾਫ ਵੱਲੋਂ ਡਾ ਗੁਰਪ੍ਰੀਤ ਸਿੰਘ ਧੁੱਗਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ।ਇਸ ਮੌਕੇ ਸੀ ਐੱਚ ਟੀ ਗੁਰਪ੍ਰੀਤ ਸਿੰਘ,ਬਚਿੱਤਰ ਸਿੰਘ (GOG),ਪ੍ਰਿੰਸ ਗੜਦੀਵਾਲਾ ,ਮੈਡਮ ਰਾਜ ਰਾਣੀ ,ਗੁਰਮੀਤ ਕੌਰ,ਆਂਗਨਵਾੜੀ ਵਰਕਰ ਕਸ਼ਮੀਰ ਕੌਰ, ਨਰਿੰਦਰ ਕੌਰ, ਸਿਮਰ ਕੌਰ,ਹਰਮੇਸ਼ ਕੌਰ, ਦਲਜੀਤ ਕੌਰ,ਜਸਵਿੰਦਰ ਕੌਰ,ਕੁਲਵਿੰਦਰ ਕੌਰ ਅਤੇ ਰੀਨਾ ਕੁਮਾਰੀ ਹਾਜ਼ਰ ਸਨ ।