Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸਰਕਾਰੀ ਐਲੀਮੈਂਟਰੀ ਸਕੂਲ ਡੱਫਰ ਵਿਖੇ ਵਰਕਸ਼ਾਪ ਦਾ ਕੀਤਾ ਆਯੋਜਨ

ਸਰਕਾਰੀ ਐਲੀਮੈਂਟਰੀ ਸਕੂਲ ਡੱਫਰ ਵਿਖੇ ਵਰਕਸ਼ਾਪ ਦਾ ਕੀਤਾ ਆਯੋਜਨ

ਗੜ੍ਹਦੀਵਾਲਾ / ਦਸੂਹਾ (ਚੌਧਰੀ) 

: ਪੰਜਾਬ ਸਰਕਾਰ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਡੱਫਰ ਵਿਖੇ ਹੈਡ ਟੀਚਰ ਪਵਨ ਕੁਮਾਰੀ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਦੇ ਮਾਪਿਆਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦਾ ਉਦਘਾਟਨ ਸਰਪੰਚ ਸਤਨਾਮ ਸਿੰਘ ਨੇ ਕੀਤਾ।ਇਸ ਮੌਕੇ ਬਲਾਕ ਰਿਸੋਰਸ ਪਰਸਨ ਨਵਜੋਤ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਆਪਣੇ ਸੰਬੋਧਨ ਵਿੱਚ ਨਵਜੋਤ ਸਿੰਘ ਨੇ ਕਿਹਾ ਮਾਪਿਆਂ ਦਾ ਬੱਚਿਆਂ ਦੇ ਸਫਲ ਹੋਣ ਪਿੱਛੇ ਜਿਆਦਾ ਯੋਗਦਾਨ ਹੁੰਦਾ ਹੈ।ਉਨ੍ਹਾਂ ਕਿਹਾ ਮਾਪਿਆਂ ਨੂੰ ਬੱਚਿਆਂ ਦੀ ਯੋਗਤਾ ਉਪਲਭਦੀਆਂ ਅਤੇ ਮੁਲਾਂਕਣ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਸਕੂਲ ਹੈਡ ਟੀਚਰ ਪਵਨ ਕੁਮਾਰੀ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਪਰਸਨ ਬਲਵੀਰ ਕੌਰ, ਦਿਨੇਸ਼ ਠਾਕੁਰ ਮੁੱਖੀ ਸੀਨੀਅਰ ਸੈਕੈਂਡਰੀ ਸਕੂਲ ਡੱਫਰ, ਲੈਕ ਜਗਮੋਹਨ ਸਿੰਘ, ਅਮਨਦੀਪ ਸਿੰਘ ਪੰਚ, ਅਧਿਆਪਿਕਾ ਨਵਜੋਤ ਕੌਰ ਤੇ ਸੁਰਜੀਤ ਕੌਰ, ਬੱਚੇ ਅਤੇ ਉਨਾਂ ਦੇ ਮਾਪੇ ਹਾਜ਼ਰ ਸਨ।