Prime Punjab Times

Latest news
*44ਵੇਂ ਮਾਤਾ ਚਿੰਤਪੂਰਨੀ ਲੰਗਰ ਮੇਲੇ ਦੀਆਂ ਤਿਆਰੀਆਂ ਮੁਕੰਮਲ,ਡਿਊਟੀਆਂ ਸੰਬੰਧੀ ਬੈਠਕ ਸੰਪੰਨ* ਨਗਰ ਨਿਗਮ ਨੂੰ ਉਡਾਉਣ ਦੀ ਧਮਕੀ ਨਾਲ ਮਚੀ ਹਫੜਾ-ਦਫੜੀ, ਵਿਕਾਸ ਮੀਟਿੰਗ ਅੱਧ ਵਿਚਾਲੇ ਰੋਕ ਕੇ ਖਾਲੀ ਕਰਵਾਇਆ ਦਫ਼ਤਰ KMS ਕਾਲਜ ਵਿਖੇ ‘ਵਿੱਦਿਆ ਆਰੰਭ 2026’ ਨਾਲ ਦੋ-ਦਿਨਾ ਸਮਾਗਮ ਦੀ ਸ਼ਾਨਦਾਰ ਸਮਾਪਤੀ ਸ੍ਰੀ ਖਾਟੂ ਸ਼ਯਾਮ -ਸਾਲਾਸਰ ਬਾਲਾਜੀ, ਮਥੁਰਾ-ਵਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਸ਼ੁਰੂ ਹੋਣਗੀਆਂ ਬੱਸਾਂ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਭਾਰਤ’ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਵਿਖੇ ‘ਆਗਾਜ਼-ਏ-ਖ਼ਾਸ’ ਨਾਲ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਸ਼ਾਨਦਾਰ ਆਗਾਜ਼ ਸੋਸਾਇਟੀ ਨੇ 124 ਵੇਂ ਮਹੀਨਾਵਾਰ  ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ  ਸ.ਸ.ਸ.ਸਕੂਲ ਭੂੰਗਾ ਵਿਖੇ ਨੈਸ਼ਨਲ ਡੀ-ਵਾਰਿਮੰਗ ਦਿਵਸ ਮਨਾਇਆ ਗਿਆ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ गुरु मां की दिव्य संगत में साधकों ने किया सामूहिक ध्यान, 13 अगस्त को देश-विदेश में होगा विशेष योग नि...
ADVERTISEMENT
You are currently viewing ਸਰਕਾਰ ਮੁਲਾਜ਼ਮ ਮੰਗਾਂ ਦਾ ਪਹਿਲ ਦੇ ਅਧਾਰ ਤੇ ਹੱਲ ਕਰੇ -ਪ੍ਰਿੰਸ ਪਲਿਆਲ ਗੜ੍ਹਦੀਵਾਲ

ਸਰਕਾਰ ਮੁਲਾਜ਼ਮ ਮੰਗਾਂ ਦਾ ਪਹਿਲ ਦੇ ਅਧਾਰ ਤੇ ਹੱਲ ਕਰੇ -ਪ੍ਰਿੰਸ ਪਲਿਆਲ ਗੜ੍ਹਦੀਵਾਲ

ਗੜ੍ਹਦੀਵਾਲਾ 6 ਜੁਲਾਈ (%ਪ੍ਰਾਈਮ ਪੰਜਾਬ ਟਾਈਮਜ਼ ) 

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਹੁਸ਼ਿਆਰਪੁਰ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਗੜ੍ਹਦੀਵਾਲ ਨੇ ਪ੍ਰੈਸ ਨਾਲ ਗੱਲ ਕਰਦਿਆਂ ਕਿਹਾ ਕਿ ਸਰਕਾਰ ਮੁਲਾਜ਼ਮ ਮੰਗਾਂ ਜਿਵੇਂ ਕਿ ਡੀਏ, ਕੱਟੇ ਹੋਏ ਭੱਤੇ,ਮੁਲਾਜ਼ਮਾਂ ਦਾ ਲਗਭਗ 80 ਮਹੀਨੇ ਦਾ ਡੀਏ ਦਾ ਬਕਾਇਆ, ਪੇਂਡੂ ਭੱਤਾ ਆਦਿ ਬਹਾਲ ਕਰੇ ਅਤੇ ਪੁਰਾਣੀ ਪੈਨਸ਼ਨ ਦਾ ਜੋ ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਉਸ ਦੀ ਐਸ.ਓ.ਪੀ ਜਾਰੀ ਕਰੇ । ਉਹਨਾਂ ਕਿਹਾ ਕਿ ਸਰਕਾਰ ਆਪਣੀਆਂ ਡੰਗ ਟਪਾਊ ਨੀਤੀਆਂ ਨੂੰ ਛੱਡ ਕੇ ਮੁਲਾਜ਼ਮ ਮੰਗਾਂ ਪ੍ਰਤੀ ਗੰਭੀਰਤਾ ਦਿਖਾਵੇ ।
ਉਹਨਾਂ ਮੰਗ ਕੀਤੀ ਕਿ ਸਰਕਾਰ ਪਹਿਲ ਦੇ ਅਧਾਰ ਤੇ ਮੁਲਾਜ਼ਮ ਮੰਗਾਂ ਨੂੰ ਪੂਰਾ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਹੋਣ ਜਾ ਰਹੀਆਂ ਬਲਾਕ ਸੰਮਤੀ , ਜ਼ਿਲ੍ਹਾ ਪਰਿਸ਼ਦ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਮੁਲਾਜ਼ਮਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ I

error: copy content is like crime its probhihated