Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸਰਕਾਰੀ ਹਾਈ ਸਮਾਰਟ ਸਕੂਲ ਮਿਰਜ਼ਾਪੁਰ ਦਾ ਜਮਾਤ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸਰਕਾਰੀ ਹਾਈ ਸਮਾਰਟ ਸਕੂਲ ਮਿਰਜ਼ਾਪੁਰ ਦਾ ਜਮਾਤ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸਰਕਾਰੀ ਹਾਈ ਸਮਾਰਟ ਸਕੂਲ ਮਿਰਜ਼ਾਪੁਰ ਦਾ ਜਮਾਤ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ 7 ਜੁਲਾਈ (ਚੌਧਰੀ) :ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਮੈਟ੍ਰਿਕ ਜਮਾਤ ਦੇ ਨਤੀਜੇ ਅਨੁਸਾਰ ਸਰਕਾਰੀ ਹਾਈ ਸਮਾਰਟ ਸਕੂਲ ਮਿਰਜ਼ਾਪੁਰ ਦਾ ਨਤੀਜਾ ਰਿਹਾ ਸ਼ਾਨਦਾਰ।

ਸਕੂਲ ਵਿਚੋਂ ਜਸਲੀਨ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 587/650 (90.30%) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ,
ਰਜ਼ਨੀਸ਼ ਸਿੰਘ ਪੁੱਤਰ ਦਲਜੀਤ ਸਿੰਘ 579/650 (89. 07 %) ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਕੁਲਦੀਪ ਕੌਰ ਪੁੱਤਰੀ ਬਲਕਾਰ ਸਿੰਘ ਨੇ 543 (83.53%) ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਲਖਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।